Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਪੀ.ਐਚ.ਸੀ.ਭੂੰਗਾ ਵਿਖੇ ਹੋਈ ਸਰਜੀਕਲ ਸਪੈਸ਼ਲਿਸ਼ਟ ਡਾ.ਰਣਜੀਤ ਸਿੰਘ ਰਾਣਾ ਦੀ ਬਦਲੀ 

ਪੀ.ਐਚ.ਸੀ.ਭੂੰਗਾ ਵਿਖੇ ਹੋਈ ਸਰਜੀਕਲ ਸਪੈਸ਼ਲਿਸ਼ਟ ਡਾ.ਰਣਜੀਤ ਸਿੰਘ ਰਾਣਾ ਦੀ ਬਦਲੀ 

ਗੜਦੀਵਾਲਾ (ਚੌਧਰੀ) 

06 ਅਪ੍ਰੈਲ : ਸੀਨੀਅਰ ਮੈਡੀਕਲ ਅਫਸਰ.ਡਾ.ਹਰਜੀਤ ਸਿੰਘ ਪੀ.ਐਚੱ.ਸੀ.ਭੂੰਗਾ ਦੀ ਅਗਵਾਈ ਹੇਠ ਸਰਜੀਕਲ ਸਪੈਸ਼ਲਿਸ਼ਟ ਡਾ.ਰਣਜੀਤ ਸਿੰਘ ਰਾਣਾ ਨੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਡਾ.ਰਣਜੀਤ ਸਿੰਘ ਰਾਣਾ ਨੇ ਕਿਹਾ ਮਰੀਜਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਦੀ ਮੇਰੀ ਪਹਿਲ ਹੋਵੇਗੀ ਤੇ ਮਰੀਜ਼ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀ.ਐਚ.ਸੀ.ਭੂੰਗਾ’ਚ ਆਏ ਨੂੰ ਦੋ ਚਾਰ ਦਿਨ ਹੀ ਹੋਏ ਹਨ ਤੇ ਇੱਥੇ ਹਰ ਛੋਟੇ ਵੱਡੇ ਆਪ੍ਰੇਸ਼ਨ ਦੀ ਸੁਵਿਧਾ ਜਲਦ ਹੀ ਸੁਰੂ ਕਰ ਦਿੱਤੀ ਜਾਵੇਗੀ ਤਾਕਿ ਲੋਕਾਂ ਨੂੰ ਦੂਰ ਦੁਰਾਡੇ ਨਾ ਜਾਣਾ ਪਵੇ। ਐਸ.ਐਮ.ਓ.ਡਾ.ਹਰਜੀਤ ਸਿੰਘ ਨੇ ਡਾ.ਰਣਜੀਤ ਸਿੰਘ ਰਾਣਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਡਾ.ਰਾਣਾ ਇਕ ਚੰਗੇ ਸਰਜੀਕਲ ਸਪੈਸ਼ਲਿਸ਼ਟ ਹਨ ਤੇ ਇਲਾਕੇ ਦ ਮਰੀਜਾਂ ਦਾ ਚੈਕਅਪ ਕਰਕੇ ਸਰਜੀਕਲ ਪੱਖੋ ਵਧਿਆ ਸਹੂਲਤਾਂ ਦੇਣਗੇ। ਇਸ ਮੌਕੇ ਤੇ ਜਸਤਿੰਦਰ ਸਿੰਘ ਬੀ.ਈ.ਈ.ਗੁਰਿੰਦਰਜੀਤ ਸਿੰਘ ਐਚ.ਆਈ.ਆਦਿ ਹਾਜ਼ਰ ਸਨ।

ਕੈਪਸ਼ਨ: ਐਸ ਐਮ ਓ ਡਾ.ਹਰਜੀਤ ਸਿੰਘ, ਡਾ.ਰਣਜੀਤ ਸਿੰਘ ਰਾਣਾ ਅਤੇ ਹੋਰ।