Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਟਾਂਡਾ ਪੁਲਿਸ ਵੱਲੋਂ ਨਜਾਇਜ ਮਾਈਨਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

ਟਾਂਡਾ ਪੁਲਿਸ ਵੱਲੋਂ ਨਜਾਇਜ ਮਾਈਨਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

ਦਸੂਹਾ / ਗੜ੍ਹਦੀਵਾਲਾ (ਚੌਧਰੀ) 

8 ਅਪ੍ਰੈਲ : ਟਾਂਡਾ ਪੁਲਿਸ ਵੱਲੋਂ ਨਜਾਇਜ ਮਾਈਨਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸੰਬੰਧੀ ਸਬ ਇੰਸਪੈਕਟਰ ਮਲਕੀਅਤ ਸਿੰਘ, ਮੁੱਖ ਅਫਸਰ, ਥਾਣਾ ਟਾਂਡਾ ਨੇ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਜਾਇਜ ਮਾਈਨਿੰਗ ਕਰਨ ਵਾਲਿਆ ਖਿਲਾਫ ਵਿਸ਼ੇਸ ਮੁਹਿੰਮ ਚਲਾਈ ਹੋਈ ਹੈ। ਜਿਨਾਂ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਸਬ ਡਵੀਜ਼ਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਏ.ਐਸ.ਆਈ ਗੁਰਮੀਤ ਸਿੰਘ, ਥਾਣਾ ਟਾਂਡਾ ਵੱਲੋਂ ਨਜਾਇਜ ਮਾਈਨਿੰਗ ਕਰਨ ਵਾਲੇ ਸੁੱਖਾ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਅਬਦੁਲਾਪੁਰ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਤੇ ਸਾਮੂ ਪੁੱਤਰ ਸੁਲੇਰ ਤੇ ਵਾਸੀ ਮਿਆਣੀ, ਥਾਣਾ ਟਾਂਡਾ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਨਜਾਇਜ ਰੇਤਾ ਨਾਲ ਭਰੀਆ ਟਰਾਲੀਆਂ ਸਮੇਤ ਟਰੇਕਟਰਾਂ ਦੇ ਬ੍ਰਾਮਦ ਕੀਤਾ। ਜਿਸਤੇ ਉਕਤਾਨ ਤੇ ਟਰੈਕਟਰ ਮਾਲਕ ਕੁਲਵੰਤ ਸਿੰਘ ਵਾਸੀ ਤਲਵੰਡੀ ਸੱਲਾ ਦੇ ਖਿਲਾਫ ਮਾਈਨਿੰਗ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਕੇ ਦੋਸ਼ੀਆਨ ਸੁੱਖਾ ਸਿੰਘ ਤੇ ਸਾਮੂ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਤੇ ਦੋਸ਼ੀ ਕੁਲਵੰਤ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਦੋਸ਼ੀਆਨ ਉਕਤ ਦੇ ਖਿਲਾਫ ਦਰਜ ਮੁਕੱਦਮਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

error: copy content is like crime its probhihated