Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਅਫ਼ੀਮ ਸਮੇਤ ਦੋ ਕਾਬੂ

ਅਫ਼ੀਮ ਸਮੇਤ ਦੋ ਕਾਬੂ

ਗੁਰਦਾਸਪੁਰ ( ਅਸ਼ਵਨੀ )

12 ਅਪ੍ਰੈਲ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 50 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਸੱਤ ਪਾਲ ਸੀ ਆਈ ਏ ਸਟਾਫ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮਾਨਕੋਰ ਬਾਈਪਾਸ ਪੁੱਲ ਤੋਂ ਵਿਨੇ ਪੁੱਤਰ ਰਾਜੂ ਅਤੇ ਸ਼ਿਵਮ ਸ਼ਰਮਾ ਪੁੱਤਰ ਰਜਿੰਦਰ ਮੋਹਨ ਵਾਸੀਆਨ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਸਕੂਟਰੀ ਨੰਬਰ ਪੀ ਬੀ 06 ਆਰ 6221 ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਤਫਤੀਸ਼ੀ ਅਫਸਰ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਦੋਵਾ ਦੀ ਤਲਾਸ਼ੀ ਕੀਤੀ ਤਾਂ ਵਿਨੇ ਪਾਸੋ 50 ਗ੍ਰਾਮ ਅਫ਼ੀਮ ਬਰਾਮਦ ਹੋਈ ।