Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੂੰ ਭਾਜਪਾ ਵਰਕਰਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੂੰ ਭਾਜਪਾ ਵਰਕਰਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਗੜ੍ਹਦੀਵਾਲਾ (ਚੌਧਰੀ) 

14 ਅਪ੍ਰੈਲ : ਅੱਜ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਜੀ ਦੇ ਜਨਮ ਦਿਨ ਮੌਕੇ ਭਾਜਪਾ ਮੰਡਲ ਪ੍ਰਧਾਨ ਗੋਪਾਲ ਐਰੀ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਜਪਾ ਜਿਲ੍ਹਾ ਮਹਾਂਮੰਤ੍ਰੀ ਯੋਗੇਸ਼ ਸਪਰਾ,  ਸ਼ਿਵ ਦਿਆਲ ਸਾਬਕਾ ਕੌਂਸਲਰ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਇਸ ਮੌਕੇ ਬਾਬਾ ਸਾਹਿਬ ਜੀ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਨਮਨ ਕੀਤਾ ਗਿਆ।ਇਸ ਮੌਕੇ ਯੋਗੇਸ਼ ਸਪਰਾ,ਸ਼ਿਵ ਦਿਆਲ ਤੇ ਗੋਪਾਲ ਐਰੀ ਨੇ ਸਭ ਨੂੰ ਵਿਸ਼ਾਖੀ ਦੇ ਤਿਉਹਾਰ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਗੁਰਵਿੰਦਰ ਕੌਂਡਲ, ਡਾ ਸਵਰਨਕਾਂਤ ਪਰਾਸ਼ਰ,ਅਜੈ,ਨਰਿੰਦਰ ਸਿੰਘ,ਰੇਸ਼ਮ ਸਿੰਘ, ਸ਼ਿਵਮ,ਅਕਾਸ਼ ਜਸਵਾਲ,ਰਜਨੀਸ਼ ਕੁਮਾਰ,ਰੋਹਿਤ ਸ਼ਰਮਾ, ਸੌਰਭ ਜਸਵਾਲ,ਮਨਪ੍ਰੀਤ ਸਿੰਘ,ਲਵਦੀਪ ਸ਼ਰਮਾ,ਕੌਸ਼ਿਕ,ਪ੍ਰਿੰਸ ਸਪਰਾ ਆਦਿ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜਰ ਸਨ।