Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਲੱਖਪੁਰ ਵਿਖੇ ਰਾਮਗੜ੍ਹੀਆ ਬਿਰਾਦਰੀ ਵਲੋਂ ਸ਼ਰਧਾ ਨਾਲ ਮਨਾਇਆ ਸਲਾਨਾ ਵਿਸਾਖੀ ਜੋੜ ਮੇਲਾ

ਪਿੰਡ ਲੱਖਪੁਰ ਵਿਖੇ ਰਾਮਗੜ੍ਹੀਆ ਬਿਰਾਦਰੀ ਵਲੋਂ ਸ਼ਰਧਾ ਨਾਲ ਮਨਾਇਆ ਸਲਾਨਾ ਵਿਸਾਖੀ ਜੋੜ ਮੇਲਾ

ਫਗਵਾੜਾ ( ਲਾਲੀ ਦਾਦਰ )

14 ਅਪ੍ਰੈਲ : ਪਿੰਡ ਲੱਖਪੁਰ ਸਥਿਤ ਸ਼ਹੀਦ ਸਿੰਘਾਂ ਧਾਰਮਿਕ ਅਸਥਾਨ ਵਿਖੇ ਰਾਮਗੜ੍ਹੀਆ ਬਿਰਾਦਰੀ ਵਲੋਂ ਸਲਾਨਾ ਵਿਸਾਖੀ ਜੋੜ ਮੇਲਾ ਬੜੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਅਤੇ ਰਾਮਗੜ੍ਹੀਆ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਵੱਡੀ ਗਿਣਤੀ ਵਿਚ ਰਾਮਗੜੀਆ ਬਿਰਾਦਰੀ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਬੰਧਕਾਂ ਵਲੋਂ ਸਮੂਹ ਰਾਮਗੜ੍ਹੀਆ ਪਰਿਵਾਰਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ। ਉਹਨਾਂ ਸਮਾਗਮ ਨੂੰ ਸਫਲ ਬਨਾਉਣ ਲਈ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ। ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ, ਲੱਸੀ ਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਮੌਕੇ ਬਾਬਾ ਕਰਨੈਲ ਸਿੰਘ, ਮਹੰਤ ਰਾਮ ਜੀ ਲੱਖਪੁਰ ਤੋਂ ਇਲਾਵਾ ਧਰਮਜੀਤ ਸਿੰਘ ਲੱਖਪੁਰ, ਸੋਹਨ ਸਿੰਘ ਲੱਖਪੁਰ, ਕੁਲਦੀਪ ਸਿੰਘ, ਤਜਿੰਦਰ ਸਿੰਘ ਲੁਧਿਆਣਾ, ਗੁਰਦੀਪ ਸਿੰਘ, ਹਰਵਿੰਦਰ ਕੌਰ ਅਸਾਮ, ਗੁਰਮੀਤ ਕੌਰ ਲੱਖਪੁਰ, ਅਮਰੀਕ ਸਿੰਘ ਲੁਧਿਆਣਾ, ਪਰਮਿੰਦਰ ਸਿੰਘ ਲੁਧਿਆਣਾ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਕਿਸ਼ਨ ਸਿੰਘ ਲੱਖਪੁਰ ਆਦਿ ਹਾਜਰ ਸਨ।
ਕੈਪਸ਼ਨ- ਪਿੰਡ ਲੱਖਪੁਰ ਵਿਖੇ ਮਨਾਏ ਰਾਮਗੜ੍ਹੀਆ ਬਿਰਾਦਰੀ ਵਲੋਂ ਮਨਾਏ ਸਲਾਨਾ ਜੋੜ ਮੇਲੇ ਦਾ ਦ੍ਰਿਸ਼।

error: copy content is like crime its probhihated