Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕਤਲ ਮਾਮਲੇ ਵਿੱਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਪੁਲਿਸ ਨੇ 24 ਘੰਟਿਆਂ ਚ ਕੀਤਾ ਗਿਆ

ਕਤਲ ਮਾਮਲੇ ਵਿੱਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਪੁਲਿਸ ਨੇ 24 ਘੰਟਿਆਂ ਚ ਕੀਤਾ ਗਿਆ

ਮਾਹਿਲਪੁਰ (PPT NEWS) 

15 ਅਪ੍ਰੈਲ : ਕਤਲ ਮਾਮਲੇ ਵਿੱਚ ਲੋੜੀਂਦੇ 3 ਦੋਸ਼ੀਆਂ ਨੂੰ ਮਾਹਿਲਪੁਰ ਪੁਲਿਸ ਨੇ 24 ਘੰਟਿਆਂ ਵਿੱਚ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਮਨਜਿੰਦਰ ਉਰਫ ਮਨੀ, ਕਮਲਜੀਤ ਉਰਫ ਕੰਬਾ ਅਤੇ ਹਰਜਿੰਦਰ ਉਰਫ ਜਿੰਦਾ ਪੁੱਤਰਾਂਨ ਲੇਟ ਗਿਆਨ ਚੰਦ ਸਾਰੇ ਵਾਸੀਆਨ ਸਰਦੁੱਲਾਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਅਤੇ ਕਤਲ ਦੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਜਿਸ ਅਧੀਨ ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਦਲਜੀਤ ਸਿੰਘ ਖੱਖ DSP ਗੜਸ਼ੰਕਰ ਦੇ ਨਿਰਦੇਸ਼ਾ ਅਨੁਸਾਰ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਵਲੋਂ ਕਤਲ ਦੇ ਮੁੱਕਦਮਾ ਨੰਬਰ 66 ਮਿਤੀ 15.04.2023 ਅ/ਧ 302,148 ਭ:ਦ ਥਾਣਾ ਮਾਹਿਲਪੁਰ ਵਿੱਚ ਲੋੜੀਂਦੇ ਦੋਸ਼ੀਆਨ ਮਨਜਿੰਦਰ ਉਰਫ ਮਨੀ, ਕਮਲਜੀਤ ਉਰਫ ਕੰਬਾ ਅਤੇ ਹਰਜਿੰਦਰ ਉਰਫ ਜਿੰਦਾ ਪੁੱਤਰਾਂਨ ਲੇਟ ਗਿਆਨ ਚੰਦ ਸਾਰੇ ਵਾਸੀਆਨ ਸਰਦੁੱਲਾਪੁਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ 24 ਘੰਟਿਆ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜੋ ਦੋਸ਼ੀਆਨ ਨੂੰ ਕੱਲ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਮੁੱਕਦਮਾ ਵਿੱਚ ਗ੍ਰਿਫਤਾਰ ਕਰਨ ਤੋਂ ਰਹਿੰਦੇ ਦੋਸ਼ੀਆ ਦੇ ਟਿਕਾਣੇ ਬਾਰੇ ਪਤਾ ਕਰਕੇ ਉਹਨਾਂ ਨੂੰ ਮੁੱਕਦਮਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਜਾਵੇਗਾ।

error: copy content is like crime its probhihated