Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

19 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਣਿਆ ਗਿਆ ਐੱਮ.ਏ. ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਕਾਲਜ ਦੀ ਵਿਦਿਆਰਥਣ ਪ੍ਰਿਯੰਕਾ ਨੇ 282 ਅੰਕ ਹਾਸਲ ਕਰਕੇ ਪਹਿਲਾ ਸਥਾਨ, ਡੌਲੀ ਨੇ 274 ਅੰਕ ਹਾਸਲ ਕਰਕੇ ਦੂਜਾ ਅਤੇ ਨੇਹਾ ਕੌਸ਼ਲ ਨੇ 273 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।