Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਏਅਰ ਪੋਰਟ ਤੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਨੇ ਹਿਰਾਸਤ ਚ ਲਿਆ

ਏਅਰ ਪੋਰਟ ਤੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਨੇ ਹਿਰਾਸਤ ਚ ਲਿਆ

ਅਮ੍ਰਿਤਸਰ / ਹੁਸ਼ਿਆਰਪੁਰ (PPT NEWS)

20 ਅਪ੍ਰੈਲ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਲੰਡਨ ਜਾਣ ਲਈ ਪਹੁੰਚੀ ਸੀ ਤੇ ਏਅਰਪੋਰਟ ਅਥਾਰਟੀ ਨੇ ਪੁੱਛਗਿੱਛ ਲਈ ਰੋਕ ਲਿਆ। ਅੱਜ ਉਨ੍ਹਾਂ ਵੱਲੋਂ ਏਅਰ ਇੰਡੀਆ ਫ਼ਲਾਈਟ ਰਾਹੀਂ ਲੰਡਨ ਜਾਣਾ ਸੀ। ਉਹ ਉਥੇ 11. 30 ਵਜੇ ਦੇ ਕਰੀਬ ਕਬੀਰ ਪਹੁੰਚੇ ਸਨ ਅਤੇ ਡੇਢ ਵਜੇ ਦੀ ਫਲਾਈਟ ਸੀ। ਇਹ ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਕਿਰਨਦੀਪ ਕੌਰ ਨੂੰ ਰੋਕ ਲਿਆ ਤੇ 8 ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਪੁੱਛਗਿੱਛ ਕੀਤ ਜਾ ਰਹੀ ਹੈ।