Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦਸੂਹਾ ਦੀਆਂ ਤਿੰਨ ਮਹਿਲਾ ਅਧਿਆਪਕਾਂਵਾ ਦਾ ਨਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਬੋਰਡ ਆਫ਼ ਸਟੱਡੀਜ਼ ‘ਚ ਦਰਜ਼ ਹੋਇਆ

ਦਸੂਹਾ ਦੀਆਂ ਤਿੰਨ ਮਹਿਲਾ ਅਧਿਆਪਕਾਂਵਾ ਦਾ ਨਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਬੋਰਡ ਆਫ਼ ਸਟੱਡੀਜ਼ ‘ਚ ਦਰਜ਼ ਹੋਇਆ

ਦਸੂਹਾ (ਚੌਧਰੀ)     

20 ਅਪ੍ਰੈਲ : ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਬੋਰਡ ਆਫ਼ ਸਟੱਡੀਜ਼ ਦੇ ਵੱਖੋ ਵੱਖਰੇ ਵਿਭਾਗਾਂ ਲਈ ਚੋਣਾਂ ਹੋਈਆਂ। ਇਹਨਾਂ ਚੋਣਾਂ ਵਿਚ ਡਾ. ਨਰਗਿਸ ਢਿੱਲੋਂ ਦੁਆਰਾ ਇੰਗਲਿਸ਼ ਵਿੱਚ, ਡਾ. ਅਨੂੰ ਬਜਾਜ ਵੱਲੋ ਅਰਥ ਸ਼ਾਸਤਰ ਵਿੱਚ, ਡਾ. ਲਖਵੀਰ ਕੌਰ ਵੱਲੋਂ ਫਿਜ਼ੀਕਲ ਐਜੂਕੇਸ਼ਨ ਵਿੱਚ ਜਿੱਤ ਪ੍ਰਾਪਤ ਕਰਕੇ ਬੋਰਡ ਆਫ਼ ਸਟੱਡੀਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ । ਹੁਣ ਇਹ ਤਿੰਨੋ ਅਧਿਆਪਕ 2023 ਤੋਂ 2025 ਤੱਕ ਲਗਾਤਾਰ 2 ਸਾਲਾਂ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆ ਬੋਰਡ ਆਫ਼ ਸਟੱਡੀਜ਼ ਵਿੱਚ ਬਤੌਰ ਮੈਂਬਰ ਆਪਣੀਆਂ ਸੇਵਾਵਾਂ ਨਿਭਾਉਣਗੇ । ਇਸ ਦੇ ਨਾਲ ਹੀ ਡਾ. ਅਨੂੰ ਬਜਾਜ ਨੂੰ ਪੀ ਜੀ ਡਿਪਲੋਮਾ ਹੈਲਥ, ਫੈਮਿਲੀ ਵੈਲਫੇਅਰ ਐਂਡ ਪੋਪੂਲੇਸ਼ਨ ਐਜੂਕੇਸ਼ਨ ਵਿੱਚ ਵੀ ਬਤੌਰ ਮੈਂਬਰ 2023 ਤੋਂ 2025 ਤੱਕ ਦੇ ਸਮੇਂ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਤਿੰਨੋ ਮਹਿਲਾ ਅਧਿਆਪਕ ਦਸੂਹਾ ਦੇ ਜੇ ਸੀ ਡੀ ਏ ਵੀ ਕਾਲਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ।