Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਪਿੰਡ ਕਾਲਰਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ 

ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਪਿੰਡ ਕਾਲਰਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

20 ਅਪ੍ਰੈਲ : ਗੜ੍ਹਦੀਵਾਲਾ ਦੇ ਨਜਦੀਕ ਪਿਪਿੰ ਕਾਲਰਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਇਲਾਕੇ ਵਿੱਚ ਚਲਾਏ ਵਿਕਾਸ ਕੰਮਾਂ ਚ ਤੇਜੀ ਲਿਆਉਂਦੇ ਹੋਏ ਅੱਜ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਆਮ ਆਦਮੀ ਪਾਰਟੀ ਦੇ ਨੇਤਾ ਸ ਰੁਲੀਆ ਸਿੰਘ ਅਤੇ ਨੰਬਰਦਾਰ ਰਛਪਾਲ ਸਿੰਘ ਸਹੋਤਾ ਗੜ੍ਹਦੀਵਾਲਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਚ ਵਿਕਾਸ ਦੇ ਕੰਮਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਇਸ ਮੌਕੇ ਹਰਭਜਨ ਸਿੰਘ ਢੱਟ ਸ਼ਹਿਰੀ ਪ੍ਰਧਾਨ,ਹਲਕਾ ਕੋ-ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਕਮਲਪਾਲ ਸਿੰਘ ਕੇਸੋਪੁਰ, ਅਵਤਾਰ ਸਿੰਘ ਜੇ.ਈ ,ਸੋਹਣ ਸਿੰਘ ਨੰਬਰਦਾਰ , ਨਰਿੰਦਰ ਸ਼ਰਮਾ ਅਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।