Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਚੋਰਾਂ ਨੇ ਸਰਕਾਰੀ ਹਾਈ ਸਕੂਲ ਭਾਨਾ ਨੂੰ ਬਣਾਇਆ ਨਿਸ਼ਾਨਾ,ਕੀਮਤੀ ਸਮਾਨ ਲੈ ਉੱਡੇ 

ਚੋਰਾਂ ਨੇ ਸਰਕਾਰੀ ਹਾਈ ਸਕੂਲ ਭਾਨਾ ਨੂੰ ਬਣਾਇਆ ਨਿਸ਼ਾਨਾ,ਕੀਮਤੀ ਸਮਾਨ ਲੈ ਉੱਡੇ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

21 ਅਪ੍ਰੈਲ : ਸਰਕਾਰੀ ਹਾਈ ਸਕੂਲ ਭਾਨਾ ਵਿਖੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ  ਅੰਜ਼ਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਵਲੋਂ ਬੀਤੀ ਰਾਤ ਸਕੂਲ ਅੰਦਰ ਵੜ ਕੇ ਸਕੂਲ ਦਾ ਕੀਮਤੀ ਸਮਾਨ ਚੋਰੀ ਕਰ ਲਿਆ। ਜਿਸ ਵਿੱਚ ਇੱਕ ਡੀ ਵੀ ਆਰ,ਇੱਕ ਪ੍ਰਿੰਟਰ, 8 ਬੈਟਰੀਆਂ,ਇੱਕ ਯੂ ਪੀ ਐਸ, ਟੀਚਿੰਗ ਲਰਨਿੰਗ ਡਿਵਾਈਸ, ਮਾਈਕ ਅਤੇ ਸਿਉਂਡ ਸਿਸਟਮ,4 ਵਾਲੀਵਾਲ ਵਾਲੇ ਪੋਲ, ਅਤੇ ਮਿਡ ਡੇ ਮੀਲ ਦਾ ਕਰੀਬ ਪੰਜ ਹਜ਼ਾਰ ਦਾ ਰਾਸ਼ਨ ਲੈ ਕੇ ਫਰਾਰ ਹੋ ਗਏ। ਚੋਰਾਂ ਨੇ ਸਕੂਲ ਦੇ ਸਾਰੇ ਕਮਰਿਆਂ ਦੇ ਤਾਲੇ ਵੀ ਤੋੜ ਦਿੱਤੇ ਅਤੇ ਸਕੂਲ ਵਿੱਚ ਕਾਫੀ ਭੰਨਤੋੜ ਕੀਤੀ ਗਈ। ਇਸ ਦੀ ਜਾਣਕਾਰੀ ਸਕੂਲ ਪ੍ਰਿੰਸੀਪਲ ਵੱਲੋਂ ਪੁਲਿਸ ਨੂੰ ਲਿਖਤ ਰੂਪ ਵਿੱਚ ਸ਼ਿਕਾਇਤ ਦੇ ਦਿੱਤੀ ਗਈ ਹੈ।

error: copy content is like crime its probhihated