Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਗੜ੍ਹਦੀਵਾਲਾ (ਚੌਧਰੀ) 

24 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀ-ਕਾਮ, ਐੱਮ.ਏ. ਅਤੇ ਅੱੈਮ-ਕਾਮ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਮਿੰਨੀ ਗੋਆ ਅਤੇ ਗੁਰਦੁਆਰਾ ਬਾਹਟ ਸਾਹਿਬ ਵਿਖੇ ਲਿਜਾਇਆ ਗਿਆ। ਮਿਆਰੀ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਵਿਰਾਸਤ, ਸੱਭਿਆਚਾਰ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮਨੋਰਥ ਹਿੱਤ ਖ਼ਾਲਸਾ ਕਾਲਜ ਵਲੋਂ ਸਮੇਂ ਸਮੇਂ ਵਿਦਿਆਰਥੀਆਂ ਲਈ ਵਿੱਦਿਅਕ ਟੂਰਾਂ ਦਾ ਆਯੋਜਨ ਕੀਤਾ ਜਾਦਾ ਹੈ।ਅਜਿਹੇ ਟੂਰਾਂ ਨਾਲ ਵਿਦਿਆਰਥੀਆਂ ਦਾ ਮਨ ਤਰੋ-ਤਾਜ਼ਾ ਹੁੰਦਾ ਹੈ ਜਿਸ ਨਾਲ ਵਿਦਿਆਰਥੀਆਂ ਅੰਦਰ ਪੜ੍ਹਨ ਲਈ ਵਧੇਰੇ ਊਰਜਾ ਪੈਦਾ ਹੁੰਦੀ ਹੈ।ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਅਨੰਦ ਮਾਣਿਆ।ਇਹ ਵਿਦਿਅਕ ਟੂਰ ਡਾ. ਸਤਵੰਤ ਕੌਰ, ਸ੍ਰੀ.ਦਵਿੰਦਰ ਕੁਮਾਰ ਲਾਇਬਰੇਰੀਅਨ, ਪ੍ਰੋ. ਗਗਨਦੀਪ ਕੌਰ ਅਤੇ ਸ੍ਰੀਮਤੀ ਦਰਸ਼ਨ ਕੌਰ ਦੀ ਅਗਵਾਈ ਵਿੱਚ ਲਿਜਾਇਆ ਗਿਆ।