Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ.ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਨਾਲ ਸਿਆਸਤ ਦੀ ਸਦੀ ਦਾ ਅੰਤ ਹੋ ਗਿਆ : ਸ਼ੁਭਮ ਸਹੋਤਾ

ਸ.ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣੇ ਨਾਲ ਸਿਆਸਤ ਦੀ ਸਦੀ ਦਾ ਅੰਤ ਹੋ ਗਿਆ : ਸ਼ੁਭਮ ਸਹੋਤਾ

ਗੜ੍ਹਦੀਵਾਲਾ 26 ਅਪ੍ਰੈਲ (ਯੋਗੇਸ਼ ਗੁਪਤਾ )– ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਜੋ ਗਤ ਦਿਵਸ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਉਨ੍ਹਾਂ ਦੇ ਤੁਰ ਜਾਣ ਨਾਲ ਸਮੁਚੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਦੇਸ਼ ਵਿਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ  ਜਿਲਾ ਮੀਤ ਪ੍ਰਧਾਨ ਸ਼ੁਭਮ ਸਹੋਤਾ ਵਲੋਂ ਪ੍ਰਾਇਮ ਪੰਜਾਬ ਟਾਈਮਜ਼ ਦੇ ਐਡੀਟਰ ਨਾਲ ਗੱਲਬਾਤ ਕਰਦਿਆ ਕੀਤਾ । ਉਨ੍ਹਾਂ  ਕਿਹਾ ਕਿ ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਤੁਰ ਜਾਣ ਨਾਲ ਸਿਆਸਤ ਦੀ ਇਕ ਸਦੀ ਦਾ ਅੰਤ ਹੋ ਗਿਆ । ਉਨ੍ਹਾਂ ਕਿਹਾ ਕੀ ਉਹ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪੂਰੇ ਪਰਿਵਾਰ ਨਾਲ ਖੜੇ ਹਨ ਹੈ । ਉਨ੍ਹਾਂ ਕਿਹਾ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ਿਸ਼ ਕਰੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ। ਉਪਰੋਕਤ ਆਗੂਆ ਨੇ ਕਿਹਾ ਕੇ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਜੋ ਵਿਕਾਸ ਪੰਜਾਬ ਦਾ ਹੋਇਆਂ ਹੈ ਇਹਨੂੰ ਪੰਜਾਬ ਵਾਸੀ ਹਮੇਸ਼ਾ ਯਾਦ ਕਰਣਗੇ। ਇਸ ਮੌਕੇ ਓਹਨਾ ਨਾਲ ਕਰਨ ਧੁੱਗਾ,ਏਕਮ,ਜੋਤਾ,ਗੋਪੀ,ਰਮਨ,ਨਿਸ਼ੂ,ਰਿਤਿਕ ਆਦਿ ਹਾਜਰ ਸਨ ।