Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing 498 ਲੀਟਰ ਦੁੱਧ ਚੋਰੀ ਪੰਜ ਨਾਮਜਦ

498 ਲੀਟਰ ਦੁੱਧ ਚੋਰੀ ਪੰਜ ਨਾਮਜਦ

ਗੁਰਦਾਸਪੁਰ ( ਅਸ਼ਵਨੀ )

27 ਅਪ੍ਰੈਲ – ਮਿਲਕ ਯੂਨੀਅਨ ਗੁਰਦਾਸਪੁਰ ਦਾ 498 ਲੀਟਰ ਦੁੱਧ ਚੋਰੀ ਹੋ ਜਾਣ ਦੇ ਦੋਸ਼ ਵਿਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋ ਪੰਜ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਸਵਰਾਜਪਾਲ ਸਿੰਘ ਇੰਨਚਾਰਜ ਐਡਮਿਨ ਮਿੱਲਕ ਯੂਨੀਅਨ ਗੁਰਦਾਸਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਅਰਜਨ , ਰਿੰਕਲ ਵਾਸੀਆਨ ਗੁਰਦਾਸਪੁਰ , ਜਗਪ੍ਰੀਤ ਸਿੰਘ ਵਾਸੀ ਜੋੜਾ ਛੱਤਰਾ , ਰਾਜੇਸ਼ ਕੁਮਾਰ ਡਰਾਈਵਰ ਅਤੇ ਮਲਕੀਅਤ ਸਿੰਘ ਹੈਲਪਰ ਮਿੱਲਕ ਪਲਾਂਟ ਗੁਰਦਾਸਪੁਰ ਬੀਤੀ 16 ਅਪ੍ਰੈਲ ਨੂੰ ਕਰੀਬ 9.10 ਵਜੇ ਰਾਤ ਆਉਟ ਸੋਰਸ ਵਰਕਰਾਂ ਵੱਲੋਂ ਟਰੱਕ ਨੰਬਰ 7956 ਰਾਹੀਂ ਦੁੱਧ ਅਤੇ ਦੁੱਧ ਦੇ ਬਣੇ ਪਦਾਰਥਾਂ ਦੀ ਚੋਰੀ ਕਰਨ ਦੀ ਕੋਸ਼ਿਸ ਕੀਤੀ ਗਈ ਹੈ ਅਤੇ ਮਿੱਲਕ ਪਲਾਂਟ ਦੀ ਟੀਮ ਵੱਲੋ ਮੋਕਾ ਤੇ ਚੈਕਿੰਗ ਕਰਨ ਤੇ 498 ਲੀਟਰ ਦੁੱਧ ਚੋਰੀ ਹੋਣਾ ਪਾਇਆ ਗਿਆ ਹੈ ।ਤਫਤੀਸ਼ੀ ਅਫਸਰ ਏ ਐਸ ਆਈ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated