Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਉੱਘੇ ਸਮਾਜ ਸੇਵਕ ਚੌਧਰੀ ਗਿਆਨ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਉੱਘੇ ਸਮਾਜ ਸੇਵਕ ਚੌਧਰੀ ਗਿਆਨ ਸਿੰਘ ਦਾ ਜਨਮ ਦਿਨ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

29 ਅਪ੍ਰੈਲ : ਉਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਦੇ ਜਨਮ ਦਿਨ ਦੇ ਮੌਕੇ ਚੌਧਰੀ ਵੈਲਫੇਅਰ ਐਸੋਸੀਏਸ਼ਨ (ਪੰਜਾਬ) ਸੰਸਥਾ ਵੱਲੋਂ ਪਿੰਡ ਕਾਲੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਬੈਗ ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕੇ ਚੌਧਰੀ ਗਿਆਨ ਸਿੰਘ ਨੇ ਧਰਮ ਜਾਤੀ ਤੋਂ ਉੱਪਰ ਉੱਠ ਕੇ ਸਾਰੇ ਧਰਮਾਂ ਲਈ ਸਮਾਜ ਸੇਵਾ ਦਾ ਕੰਮ ਕੀਤਾ। ਉਹਨਾਂ ਨੇ ਹਰ ਲੋੜਵੰਦ ਵਿਅਕਤੀ ਚਾਹੇ ਉਹ ਕਿਸੇ ਵੀ ਜਾਤੀ ਨਾਲ ਸਬੰਧ ਰੱਖਦਾ ਹੋਵੇ ਉਸ ਦੀ ਮਦਦ ਕੀਤੀ। ਇਸ ਮੌਕੇ ਕੈਸ਼ੀਅਰ ਵਰਿੰਦਰ ਸਿੰਘ (ਪਿੰਡ ਕਾਲੋਵਾਲ) ਨੇ ਕਿਹਾ ਕਿ ਚੌਧਰੀ ਗਿਆਨ ਸਿੰਘ ਜੀ ਚਾਹੇ ਸਰੀਰਕ ਤੌਰ ਤੇ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਵਿਚਾਰ ਹਮੇਸ਼ਾ ਸਾਡੇ ਵਿਚ ਜ਼ਿੰਦਾ ਰਹਿਣਗੇ। ਸਾਨੂੰ ਉਨ੍ਹਾਂ ਦੇ ਵਿਚਾਰਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਇਕ ਚੰਗੇ ਇਨਸਾਨ ਬਣਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਅਧਿਆਪਕਾ ਪਰਦੀਪ ਕੁਮਾਰੀ ਅਤੇ ਪਿੰਡ ਵਾਸੀ ਵੀ ਹਾਜਰ ਸਨ।

error: copy content is like crime its probhihated