Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing 670 ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

670 ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

ਮਾਹਿਲਪੁਰ (PPT NEWS) 

29 ਅਪ੍ਰੈਲ : 670 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਮਾਹਿਲਪੁਰ ਪੁਲਿਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਰੋਸ਼ਨ ਲਾਲ ਉਰਫ ਕਾਲਾ ਪੁੱਤਰ ਮੰਗਤ ਰਾਮ ਵਾਸੀ ਪਿੰਡ ਬਿੰਜੋ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਮਿਤੀ 28-04-2023 ਨੂੰ ASI ਹਰਭਜਨ ਸਿੰਘ, ASI ਸਤਨਾਮ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫਤੂਹੀ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਟੀ ਪੁਆਇੰਟ ਬਹਿਬਲਪੁਰ ਬਿੰਜੋ ਰੋਡ ਤੋ ਮੁਸੱਮੀ ਰੋਸ਼ਨ ਲਾਲ ਉਰਫ ਕਾਲਾ ਪੁੱਤਰ ਮੰਗਤ ਰਾਮ ਵਾਸੀ ਪਿੰਡ ਬਿੰਜੋ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਪਾਸੋਂ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਕੁੱਲ 670 ਬਿਨਾਂ ਲੇਬਲ ਬ੍ਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 83 ਮਿਤੀ 28-04-2023 ਅ/ਧ 22-61-85 NDPS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸਤੋ ਇਲਾਵਾ ਇਸ ਪਾਸੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।

error: copy content is like crime its probhihated