Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਭੀਮ ਨੌਜਵਾਨ ਸਭਾ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਕਰੇਗੀ ਵਿਰੋਧ – ਪ੍ਰਧਾਨ ਨੀਰਜ ਭੱਟੀ

ਭੀਮ ਨੌਜਵਾਨ ਸਭਾ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਕਰੇਗੀ ਵਿਰੋਧ – ਪ੍ਰਧਾਨ ਨੀਰਜ ਭੱਟੀ

ਪਠਾਨਕੋਟ (ਤਰੁਣ ਸਣਹੋਤਰਾ)

1 ਮਈ : ਅੱਜ ਭੀਮ ਨੌਜਵਾਨ ਸਭਾ ਵੱਲੋਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਵਿਰੋਧ ਕੀਤਾ ਗਿਆ। ਪ੍ਰਧਾਨ ਨੀਰਜ ਭੱਟੀ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਭੋਆ ਹਲਕਾ ਪਠਾਨਕੋਟ ਵਿੱਚ ਕਾਂਗਰਸ ਪਾਰਟੀ ਨੇ ਕਦੇ ਵੀ ਕਿਸੇ ਗਰੀਬ ਦਲਿਤ ਤੇ ਆਮ ਆਦਮੀ ਨੂੰ ਮੰਤਰੀ ਨਹੀਂ ਬਣਾਇਆ, ਅੱਜ ਜਦੋਂ ਲਾਲਚੰਦ ਕਟਾਰੁਚਕਕ ਨੂੰ ਪੰਜਾਬ ਦਾ ਮੰਤਰੀ ਬਣਾਇਆ ਗਿਆ ਹੈ ਤਾਂ ਇਸ ਕਾਰਨ ਕਾਂਗਰਸ ਪਾਰਟੀ ਪਰੇਸ਼ਾਨ ਹੋ ਗਈ ਹੈ ਅਤੇ ਕਾਂਗਰਸ ਮੰਤਰੀ ‘ਤੇ ਝੂਠੇ ਇਲਜ਼ਾਮ ਲਗਾ ਰਹੀ ਹੈ।ਉਹਨਾਂ ਕਿਹਾ ਕਿ ਇਹ ਪਾਰਟੀ ਦੱਸੇ ਕਿ ਉਹ ਪੰਜਾਬ ਵਿੱਚ ਕਿੰਨੀ ਵਾਰ ਸੱਤਾ ਵਿੱਚ ਰਹੀ ਹੈ ਅਤੇ ਕਿੰਨੀ ਵਾਰ ਇਸ ਪਾਰਟੀ ਨੇ ਆਮ ਦਲਿਤ ਅਤੇ ਗਰੀਬ ਆਦਮੀ ਨੂੰ ਭੋਆ ਵਿੱਚੋ ਮੰਤਰੀ ਬਣਾਇਆ ਹੈ।ਉਹਨਾਂ ਕਿਹਾ ਭੀਮ ਨੌਜਵਾਨ ਸਭਾ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦਾ ਵਿਰੋਧ ਕਰਦੀ ਹੈ ਅਤੇ ਪੰਜਾਬ ਭਰ ਵਿੱਚ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਜਾਵੇਗਾ।ਉਹਨਾਂ ਕਿਹਾ ਕਿ ਲਾਲਚੰਦ ਕਟਾਰੂਚੱਕ ਇੱਕ ਇਮਾਨਦਾਰ ਵਿਅਕਤੀ ਹੈ ਅਤੇ ਸਾਧਾਰਨ ਪਰਿਵਾਰ ਵਿੱਚ ਪੈਦਾ ਹੋਏ ਹਨ।ਉਹਨਾਂ ਕਿਹਾ ਕਿ ਭੀਮ ਨੌਜਵਾਨ ਸਭਾ ਲਾਲਚੰਦ ਕਟਾਰੁਚਕਕ ਨਾਲ ਪੂਰੀ ਤਰ੍ਹਾਂ ਨਾਲ ਖੜੀ ਰਵੇਗੀ।

error: copy content is like crime its probhihated