Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਚੋਰੀ ਕੀਤੇ ਸਾਮਾਨ ਸਮੇਤ ਇੱਕ ਨੌਜਵਾਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਚੋਰੀ ਕੀਤੇ ਸਾਮਾਨ ਸਮੇਤ ਇੱਕ ਨੌਜਵਾਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (PPT NEWS) 

1 ਅਪ੍ਰੈਲ : ਚੋਰੀ ਕੀਤੇ ਸਾਮਾਨ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੰਗਾਂ ਪੁੱਤਰ ਪੁੱਤਰ ਬਲਵੀਰ ਚੰਦ ਵਾਸੀ ਵਾਰਡ ਨੰਬਰ 7 ਮੁਹੱਲਾ ਬਾਲਮੀਕ ਵਜੋਂ ਹੋਈ ਹੈ।

ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਇੰਸ: ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ASI ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਤਹਿਸੀਲ ਕੰਪਲੈਕਸ ਤੋਂ ਮੰਗਾਂ ਪੁੱਤਰ ਪੁੱਤਰ ਬਲਵੀਰ ਚੰਦ ਵਾਸੀ ਵਾਰਡ ਨੰਬਰ 7 ਮੁਹੱਲਾ ਬਾਲਮੀਕ ਨੂੰ ਗਿ੍ਫ਼ਤਾਰ ਕੀਤਾ ਗਿਆ। ਜਿਸ ਤੇ ਮੁੱਕਦਮਾ ਨੰਬਰ 34 ਮਿਤੀ 1-05-2023 ਅਧ 379,457,411 ਭ:ਦ ਥਾਣਾ ਗੜਦੀਵਾਲਾ ਦਰਜ ਰਜਿਸਟਰ ਕਰ ਕਿ ਇਤਲਾਹੀਆ ਦੀ ਨਿਸ਼ਾਨ ਦੇਹੀ ਦੇ ਲੁਟ ਖੋਹ ਕਰਨ ਵਾਲੇ ਦੋਸ਼ੀ ਨੂੰ ASI ਅਮਰਜੀਤ ਸਿੰਘ ਨੇ ਕਾਬੂ ਕਰ ਕੇ ਦੋਸ਼ੀ ਪਾਸੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰ ਕਿ ਪੁਲਿਸ ਰਿਮਾਂਡ ਹਾਸਿਲ ਕੀਤਾ ਤੇ ਦੋਸ਼ੀ ਪਾਸੋ ਕੀਤੀ ਹੋਰ ਲੁੱਟ ਖੋਹ ਦੀਆ ਵਾਰਦਾਤਾ ਬਾਰੇ ਪੁੱਛਗਿੱਛ ਜਾਰੀ ਹੈ|