Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਸਸਸ ਸਕੂਲ ਅੰਬਾਲਾ ਜੱਟਾਂ ਦੇ ਮਨਪ੍ਰੀਤ ਸਿੰਘ ਨੇ ਤਾਇਕਵਾਂਡੋ ‘ਚ ਅੰਤਰਾਸ਼ਟਰੀ ਪੱਧਰ ਤੇ ਹਾਸਿਲ ਕੀਤਾ ਸਿਲਵਰ ਮੈਡਲ 

ਸਸਸਸ ਸਕੂਲ ਅੰਬਾਲਾ ਜੱਟਾਂ ਦੇ ਮਨਪ੍ਰੀਤ ਸਿੰਘ ਨੇ ਤਾਇਕਵਾਂਡੋ ‘ਚ ਅੰਤਰਾਸ਼ਟਰੀ ਪੱਧਰ ਤੇ ਹਾਸਿਲ ਕੀਤਾ ਸਿਲਵਰ ਮੈਡਲ 

ਗੜ੍ਹਦੀਵਾਲਾ (ਚੌਧਰੀ) 

2 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਮਨਪ੍ਰੀਤ ਸਿੰਘ ਨੇ ਤਾਈਕਵਾਂਡੋ ‘ਚ ਅੰਤਰਾਸ਼ਟਰੀ ਪੱਧਰ ਤੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨੇ ਤਾਈਕਵਾਂਡੋ ਖੇਡ ਵਿਚ ਦੂਸਰੇ ਇੰਡੋ ਨੇਪਾਲ ਅੰਤਰਾਸ਼ਟਰੀ ਤਾਈਕਵਾਂਡੋ ਖੇਡਾਂ ਜੋ ਕਿ ਚੰਡੀਗੜ੍ਹ ਵਿਖੇ ਸੰਪਨ ਹੋਇਆਂ ਵਿਚ ਭਾਗ ਲਿਆ ਅਤੇ ਇਸ ਅੰਤਰਾਸ਼ਟਰੀ ਖੇਡ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਿਲ ਕਰਦੇ ਹੋਏ ਚਾਂਦੀ ਦਾ ਤਗਮਾ ਹਾਂਸਿਲ ਕੀਤਾ |

ਸਕੂਲ ਪੂਜਣ ਤੇ ਖਿਡਾਰੀ ਨੂੰ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਅਤੇ ਸਕੂਲ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ|ਪ੍ਰਿੰਸੀਪਲ ਸੁਖਵਿੰਦਰ ਕੌਰ ਜੀ ਨੇ ਖਿਡਾਰੀ ਨੂੰ ਮੁਬਾਰਕਬਾਦ ਦਿਤੀ ਅਤੇ ਭਵਿੱਖ ਵਿਚ ਹੋਰ ਵੀ ਅਗੇ ਵੱਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਹਰਤੇਜ ਕੌਰ, ਅਮਰੀਕ ਸਿੰਘ, ਕੁਲਵਿੰਦਰ ਕੌਰ, ਮੀਨਾ ਰਾਣੀ, ਰਜਨੀ ਬਾਲਾ,ਪਰਮਿੰਦਰ ਕੌਰ, ਹਰਦੀਪ ਕੌਰ, ਅੰਮ੍ਰਿਤ ਕੌਰ, ਰਾਕੇਸ਼ ਰੋਸ਼ਨ, ਰਣਜੀਤ ਕੌਰ, ਇਕਬਾਲ ਕੌਰ, ਇੰਦਰਜੀਤ ਢੱਟ , ਮੋਨਿਕਾ ਆਸ਼ਟਾ , ਅਤਿੰਦਰ ਸਿੰਘ,ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਿਰ ਸਨ |