Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਬਿੱਲ ਜਮ੍ਹਾਂ ਕਰਵਾਉਣ ਸਮੇਂ U.I.D ਨੰਬਰ ਅਪਡੇਟ ਕਰਵਾਇਆ ਜਾਵੇ-ਤਿਵਾੜੀ

ਬਿੱਲ ਜਮ੍ਹਾਂ ਕਰਵਾਉਣ ਸਮੇਂ U.I.D ਨੰਬਰ ਅਪਡੇਟ ਕਰਵਾਇਆ ਜਾਵੇ-ਤਿਵਾੜੀ

ਹੁਸ਼ਿਆਰਪੁਰ, 5 ਮਈ : MANAGING EDITOR YOGESH : ਸਹਾਇਕ ਕਮਿਸ਼ਨਰ ਸ਼੍ਰੀ ਸੰਦੀਪ ਤਿਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੀ.ਆਈ.ਐਸ. ਸਰਵੇ ਦੌਰਾਨ ਹਰ ਪ੍ਰਾਪਰਟੀ ਨੂੰ ਯੂ.ਆਈ.ਡੀ. ਨੰਬਰ ਜਾਰੀ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਨੂੰ ਪ੍ਰਾਪਰਟੀ ਟੈਕਸ ਅਤੇ ਪਾਣੀ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੈਸ਼ ਕਾਊਂਟਰਾਂ ’ਤੇ ਸਿਸਟਮ ਵਿਚ ਅਪਡੇਟ ਕਰਵਾਇਆ ਜਾਵੇ।