Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਦਾ ਨਤੀਜਾ ਸ਼ਾਨਦਾਰ ਰਿਹਾ*

*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਦਾ ਨਤੀਜਾ ਸ਼ਾਨਦਾਰ ਰਿਹਾ*

ਗੜ੍ਹਦੀਵਾਲਾ (ਚੌਧਰੀ) 

6 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਦਾ ਅੱਠਵੀਂ ਜਮਾਤ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਕੁੱਲ 79 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਬੱਚਿਆਂ ਨੇ ਚੰਗੇ ਨੰਬਰ ਲੈ ਕਿ ਬੋਰਡ ਦੀ ਪ੍ਰੀਖਿਆ ਪਾਸ ਕੀਤੀ। ਇਹਨਾਂ ਵਿਚੋਂ ਪੁਨੀਤ ਕੁਮਾਰ ਨੇ 583/600 ਅੰਕ ਲੈ ਕਿ ਪਹਿਲਾਂ ਸਥਾਨ, ਮਨਪ੍ਰੀਤ ਸਿੰਘ ਨੇ 582/600 ਅੰਕ ਲੈ ਕਿ ਦੂਸਰਾ ਸਥਾਨ, ਰੀਆ ਨੇ 573/600 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ। ਇਹਨਾਂ ਬੱਚਿਆਂ ਨੂੰ ਸਕੂਲ ਵਿੱਚ ਪ੍ਰਿੰਸੀਪਲ ਸ੍ਰੀ ਸੁਦਰਸ਼ਨ ਕੁਮਾਰ ਜੀ ਅਤੇ ਸਮੂਹ ਸਟਾਫ ਨੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਇਹਨਾਂ ਬੱਚਿਆਂ ਨੇ ਸਾਇੰਸ ਵਿਸੇ ਅਤੇ ਮੈਥ ਵਿਸੇ ਵਿਚੋਂ ਸੌ ਫੀਸਦੀ ਨੰਬਰ ਲਏ ਹਨ ਇਹਨਾਂ ਬੱਚਿਆਂ ਨੂੰ ਸਾਇੰਸ ਵਿਸਾ ਸ੍ਰੀ ਖੁਸ਼ਵੰਤ ਸਿੰਘ ਅਤੇ ਮੈਥ ਵਿਸ਼ਾ ਸ੍ਰੀਮਤੀ ਰੀਨਾ ਕੁਮਾਰੀ ਨੇ ਪੜਾਇਆ ਹੈ ਜਿਨ੍ਹਾਂ ਦੀ ਮਿਹਨਤ ਸਦਕਾ ਬੱਚਿਆਂ ਨੇ ਸੌ ਫੀਸਦੀ ਨੰਬਰ ਲਏ। ਇਸ ਮੌਕੇ ਤੇ ਪੀ ਟੀ ਆਈ ਰਛਪਾਲ ਸਿੰਘ ਉੱਪਲ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਸਰਜੀਵਨ ਕੁਮਾਰ , ਨਿਰਮਲ ਸੌਖਲਾ, ਰਣਵੀਰ ਸਿੰਘ, ਅਨਿਲ ਕੁਮਾਰ, ਸੁਭਾਸ਼ ਚੰਦਰ, ਸੰਜੀਵ ਕੁਮਾਰ, ਕੁਲਦੀਪ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ, ਅੰਕੁਰ ਵਸ਼ਿਸ਼ਟ, ਖੁਸ਼ਵੰਤ ਸਿੰਘ, ਨਵਨੀਤ ਕੌਰ, ਰੀਨਾ ਕੁਮਾਰੀ, ਮਨੋਜ ਕੁਮਾਰੀ, ਨਵਜੋਤ ਕੌਰ, ਅਨੂਪਮਾ ਦੇਵੀ, ਜਤਿੰਦਰ ਕੌਰ, ਵਰਿੰਦਰ ਕੌਰ, ਅਤੇ ਸਮੂਹ ਸਟਾਫ ਹਾਜ਼ਰ ਸੀ।