Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਮਹੀਨਾਵਾਰ ਸਮਾਗਮ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ 

ਗੜ੍ਹਦੀਵਾਲਾ (ਚੌਧਰੀ)

10 ਮਈ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 88 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਆਦਿ ਸ਼ਾਮਲ ਹਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਪ੍ਰਿਥੀਪਾਲ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਬੁੱਟਰ, ਕਿਰਤਪਾਲ ਸਿੰਘ, ਕਮਲਜੀਤ ਸਿੰਘ, ਬਿੱਟੂ ਬਾਹਗਾ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

 

error: copy content is like crime its probhihated