Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing ਹਲਕਾ ਦਸੂਹਾ ਦੇ ਪਿੰਡ ਘਗਵਾਲ ਦਾ ਫੌਜੀ ਜਵਾਨ ਬਲਵੀਰ ਸਿੰਘ ਅਸਾਮ ਵਿੱਚ ਡਿਊਟੀ ਦੌਰਾਨ ਹੋਇਆ ਸ਼ਹੀਦ

ਹਲਕਾ ਦਸੂਹਾ ਦੇ ਪਿੰਡ ਘਗਵਾਲ ਦਾ ਫੌਜੀ ਜਵਾਨ ਬਲਵੀਰ ਸਿੰਘ ਅਸਾਮ ਵਿੱਚ ਡਿਊਟੀ ਦੌਰਾਨ ਹੋਇਆ ਸ਼ਹੀਦ

ਦਸੂਹਾ (PPT NEWS) 

12 ਮਈ :  ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਘਗਵਾਲ ਦਾ ਫੌਜੀ ਜਵਾਨ ਬਲਬੀਰ ਸਿੰਘ  ਜੋ ਅਸਾਮ ਦੇ ਵਿੱਚ ਨੌਕਰੀ ਦੌਰਾਨ ਸ਼ਹੀਦ ਹੋ ਗਏ ਹਨ।ਜਿਨ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਬਲਵੀਰ ਸਿੰਘ ਦੀ ਮ੍ਰਿਤਕ ਦੇਹ ਕੱਲ ਪਿੰਡ ਘਗਵਾਲ ਵਿਖੇ ਲਿਆਂਦੀ ਜਾਵੇਗੀ।

error: copy content is like crime its probhihated