Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਕੱਲ

ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਕੱਲ

ਗੜ੍ਹਦੀਵਾਲਾ (ਚੌਧਰੀ)

17 ਮਈ : ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਪੰਜਪੀਰੀ ਦਰਬਾਰ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਪੰਜਪੀਰੀ ਦਰਬਾਰ ਕਮੇਟੀ ਵਲੋਂ ਸਲਾਨਾ ਭੰਡਾਰਾ 18 ਮਈ ਨੂੰ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ। ਇਸ ਮੌਕੇ ਕਮੇਟੀ ਪ੍ਰਧਾਨ ਚੌਧਰੀ ਜੈ ਰਾਮ ਤੇ ਵਾਇਸ ਪ੍ਰਧਾਨ ਲਾਲਜੀ ਚੌਧਰੀ ਨੇ ਦੱਸਿਆ ਕਿ 18 ਮਈ ਨੂੰ ਸਵੇਰੇ 9 ਵਜੇ ਹਵਨ ਪਾਇਆ ਜਾਵੇਗਾ ਉਸ ਉਪਰੰਤ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਪਾਰਟੀਆਂ ਵਲੋਂ ਮਹਾਂਮਾਈ ਦਾ ਗੁਣਗਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਭੰਡਾਰੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਦਰਬਾਰ ਵਿਖੇ ਪਹੁੰਚਕੇ ਮਾਤਾ ਪੰਜਪੀਰੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।