Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਪਠਾਨਕੋਟ ਤੋਂ ਗੁੰਮ ਹੋਏ ਮਿਲੇ ਦੋ ਬੱਚੇ,ਕੋਈ ਜਾਣਕਾਰੀ ਰੱਖਦਾ ਹੋਵੇ ਤਾਂ ਕਰੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨਾਲ ਸੰਪਰਕ – ਬਾਲ ਸੁਰੱਖਿਆ ਅਧਿਕਾਰੀ

ਪਠਾਨਕੋਟ ਤੋਂ ਗੁੰਮ ਹੋਏ ਮਿਲੇ ਦੋ ਬੱਚੇ,ਕੋਈ ਜਾਣਕਾਰੀ ਰੱਖਦਾ ਹੋਵੇ ਤਾਂ ਕਰੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨਾਲ ਸੰਪਰਕ – ਬਾਲ ਸੁਰੱਖਿਆ ਅਧਿਕਾਰੀ

ਪਠਾਨਕੋਟ (ਤਰੁਣ ਸਣਹੋਤਰਾ)

17 ਮਈ : ਮੈਡਮ ਜੋਤੀ ਸਰਮਾ ਬਾਲ ਸੁਰੱਖਿਆ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ 2 ਨਾਬਾਲਿਗ ਬੱਚੇ ਜਿਨ੍ਹਾਂ ਵਿੱਚੋਂ ਲੜਕਾ ਅਪਣਾ ਨਾਮ ਹਾਮਿਦ ਦੱਸਦਾ ਹੈ ਜਿਸ ਦੀ ਉਮਰ 3 ਸਾਲ ਹੈ ਅਤੇ ਲੜਕੀ ਅਪਣਾ ਨਾਮ ਨਾਵਿਆ ਦੱਸਦੀ ਹੈ ਜਿਸ ਦੀ ਉਮਰ 5 ਸਾਲ ਹੈ।ਉਨ੍ਹਾਂ ਦੱਸਿਆ ਕਿ ਇਹ ਦੋਨੋਂ ਬੱਚੇ ਮਿਤੀ 22-02-2023 ਨੂੰ ਰੇਲ ਗੱਡੀ ਨੰ- 1351 ਜੋ ਕਿ ਵੈਸਟ ਬੰਗਾਲ ਤੋਂ ਚਲਦੀ ਹੈ ਅਤੇ ਕਈ ਰਾਜਾਂ ਵਿੱਚ ਹੁੰਦੀ ਹੋਈ ਪਠਾਨਕੋਟ (ਪੰਜਾਬ) ਪਹੁੰਚਦੀ ਹੈ ਤੋਂ ਰੇਲਵੇ ਪੁਲਿਸ (ਆਰ.ਪੀ.ਐਫ.) ਚੌਂਕੀ ਬੈਂਕ ਪਠਾਨਕੋਟ ਨੂੰ ਪ੍ਰਾਪਤ ਹੋਏ ਸਨ।
ਉਨ੍ਹਾਂ ਦੱਸਿਆ ਕਿ ਇਹ ਬੱਚੇ ਆਪਣਾ ਘਰ ਦਾ ਪਤਾ ਦੱਸਣ ਵਿੱਚ ਅਸਮਰੱਥ ਹਨ। ਇਹਨਾਂ ਬੱਚਿਆਂ ਦੀ ਗੁੰਮਸ਼ੁਦਾ ਰਿਪੋਰਟ ਆਰ.ਪੀ.ਐਫ. ਰੇਲਵੇ ਸਟੇਸ਼ਨ ਚੱਕੀ ਬੈਂਕ ਪਠਾਨਕੋਟ (ਪੰਜਾਬ) ਵਿੱਚ ਦਰਜ਼ ਕਰਵਾਈ ਗਈ ਹੈ।ਜੇਕਰ ਕਿਸੇ ਨੂੰ ਇਹਨਾਂ ਬੱਚਿਆਂ ਦੇ ਮਾਤਾ ਪਿਤਾ ਜਾਂ ਕਿਸੇ ਹੋਰ ਗਾਰਡੀਅਨ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਕਮਰਾ ਨੰਬਰ -219, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਫੋਨ ਨੰਬਰ 9781734602, 8559063371, 8968033481 ਤੇ ਤੁਰੰਤ ਸਪੰਰਕ ਕੀਤਾ ਜਾਵੇ।