Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਮਹਿੰਦਰ ਕੁਮਾਰ ਮਲਹੋਤਰਾ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਸੂਬਾ ਵਾਇਸ ਪ੍ਰਧਾਨ ਨਿਯੁਕਤ

ਮਹਿੰਦਰ ਕੁਮਾਰ ਮਲਹੋਤਰਾ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਸੂਬਾ ਵਾਇਸ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ 17 ਮਈ (ਯੋਗੇਸ਼ ਗੁਪਤਾ,ਚੌਧਰੀ)

17 ਮਈ : ਅੱਜ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਦੇ ਚੇਅਰਮੈਨ ਅਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਾਸ਼ਟਰੀ ਪ੍ਰਧਾਨ ਸੁਨੀਲ ਅੱਤਰੀ ਦੀ ਅਗਵਾਈ ਵਿੱਚ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਬਾਹਗਾ ਦੇ ਵਸਨੀਕ ਮਹਿੰਦਰ ਕੁਮਾਰ ਮਲਹੋਤਰਾ ਨੂੰ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਦਾ ਸੂਬਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ।ਇਸ ਮੌਕੇ ਉਹਨਾਂ ਨੇ ਭਰੋਸਾ ਜਤਾਇਆ ਕਿ ਮਹਿੰਦਰ ਕੁਮਾਰ ਮਲਹੋਤਰਾ ਇਸ ਸੰਸਥਾ ਨਾਲ ਜੁੜਕੇ ਸੰਸਥਾ ਦੀ ਬੇਹਤਰੀ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਬਣਦਾ ਯੋਗਦਾਨ ਪਾਉਣਗੇ।ਇਸ ਮੌਕੇ ਮਹਿੰਦਰ ਕੁਮਾਰ ਮਲਹੋਤਰਾ ਨੇ ਚੇਅਰਮੈਨ ਅਮਨ ਗੁਪਤਾ ਅਤੇ ਰਾਸ਼ਟਰੀ ਪ੍ਰਧਾਨ ਸੁਨੀਲ ਅੱਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਸੰਸਥਾ ਵਲੋਂ ਜੋ ਡਿਊਟੀ ਦਿੱਤੀ ਗਈ ਹੈ ਮੈਂ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗਾ।

error: copy content is like crime its probhihated