Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੰਦਾਂ ਦੀਆਂ ਬੀਮਾਰੀਆਂ ਸਬੰਧਤ ਮਰੀਜ ਮਹੀਨੇ ਦੇ ਤੀਜੇ ਐਤਵਾਰ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਕਰਵਾ ਸਕਦੇ ਹਨ ਫ੍ਰੀ ਚੈਕਅੱਪ

ਦੰਦਾਂ ਦੀਆਂ ਬੀਮਾਰੀਆਂ ਸਬੰਧਤ ਮਰੀਜ ਮਹੀਨੇ ਦੇ ਤੀਜੇ ਐਤਵਾਰ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਕਰਵਾ ਸਕਦੇ ਹਨ ਫ੍ਰੀ ਚੈਕਅੱਪ

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ)

21 ਮਈ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਜੋ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚੈਰੀਟੇਬਲ ਹਸਪਤਾਲ ਦੀ ਸ਼ੁੂਰੁਆਤ ਕੀਤੀ ਗਈ ਹੈ ਜਿਸ ਵਿੱਚ ਮਹੀਨੇ ਦੇ ਤੀਜੇ ਐਤਵਾਰ ਡਾ ਨਵਦੀਪ ਸਿੰਘ ਡੈਂਟਲ ਸਰਜਨ ਵਲੋਂ ਓ ਪੀ ਡੀ ਕੀਤੀ ਗਈ ।ਜਿਸ ਵਿੱਚ ਦੰਦਾਂ ਦੀਆਂ ਕਸੋਲਮ ਨਾਲ ਸਬੰਧਤ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਸਬੰਧੀ ਸੁਸਾਇਟੀ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਡਾ ਨਵਦੀਪ ਸਿੰਘ ਮਹੀਨੇ ਦੇ ਤੀਜੇ ਐਤਵਾਰ ਸਵੇਰੇ 10 ਵਜੇ ਤੋਂ 12 ਵਜੇ ਤੱਕ ਫ੍ਰੀ ਓ ਪੀ ਡੀ ਤੇ ਇਲਾਜ ਕਰਿਆ ਕਰਨਗੇ। ਕੋਈ ਵੀ ਲੋੜਵੰਦ ਮਰੀਜ ਜੋ ਦੰਦਾਂ ਨਾਲ ਸਬੰਧਤ ਬੀਮਾਰੀ ਤੋਂ ਪੀੜਤ ਹੈ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।