Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਰਦਾਂ ਅਤੇ ਸਰਵਾਈਕਲ ਦੇ ਇਲਾਜ ਲਈ ਪੰਜ ਰੋਜ਼ਾ ਕੈਂਪ ਪਿੰਡ ਸਰਹਾਲਾ ਵਿਖੇ 25 ਨੂੰ 

ਦਰਦਾਂ ਅਤੇ ਸਰਵਾਈਕਲ ਦੇ ਇਲਾਜ ਲਈ ਪੰਜ ਰੋਜ਼ਾ ਕੈਂਪ ਪਿੰਡ ਸਰਹਾਲਾ ਵਿਖੇ 25 ਨੂੰ 

ਗੜਦੀਵਾਲਾ (ਚੌਧਰੀ) 

23 ਮਈ : ਗ੍ਰਾਮ ਪੰਚਾਇਤ ਸਰਹਾਲਾ ਦੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਨਿਊਰੋ ਸਿਗ ਮੈਂਬਰ ਰਾਂਹੀ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਪੰਜ ਰੋਜਾ ਕੈਂਪ 25 ਤੋਂ 29 ਮਈ ਤੱਕ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਸਰਹਾਲਾ ਵਿਖੇ ਲਗਾਇਆ ਜਾ ਰਿਹਾ ਹੈ।ਇਸ ਵਿਚ ਕਮਰ ਦਰਦ,ਸਿਰਦਰਦ, ਸਰਵਾਈਕਲ,ਪੇਟ ਦਰਦ, ਅੱਖ, ਨੱਕ, ਪੀਨ, ਗਲਾ ਪਿਸ਼ਾਬ ਸਬੰਧੀ ਸਾਰੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਜਗਦੀਸ਼ ਮੁਨੀ ਅਚਾਰੀਆ ਆਪਣੀ ਟੀਮ ਸਮੇਤ ਪਹੁੰਚ ਰਹੇ ਹਨ। ਸਵੇਰੇ ਸੱਤ ਤੋਂ ਵਜੇ ਤੱਕ ਕੇ ਸ਼ਾਮ ਨੂੰ 2 ਤੋਂ 5 ਵਜੇ ਤੱਕ ਕੈਂਪ ਦਾ ਸੰਚਾਲਨ ਹੋਵੇਗਾ।