Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ 

ਗੜ੍ਹਦੀਵਾਲਾ (ਚੌਧਰੀ) 

27 ਮਈ : ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਗਿੱਲ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ ਵਿੱਚ ਸਰਬਜੀਤ ਕੌਰ ਸਪੁੱਤਰੀ ਤੋਖੀ ਰਾਮ ਨੇ 513, ਸਰਬਜੀਤ ਸਿੰਘ. ਸਪੁੱਤਰ ਕੁਲਦੀਪ ਸਿੰਘ ਨੇ 494, ਅਤੇ ਕਰਨਜੋਤ ਸਿੰਘ ਸਪੁੱਤਰ ਗੁਰਬਿੰਦਰ ਸਿੰਘ ਨੇ 493 ਅੰਕ ਲੈਕੇ ਸਕੂਲ ਵਿੱਚੋ ਕ੍ਰਮਵਾਰ  ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ |

ਇਸ ਮੌਕੇ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਗਿੱਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧੀਆ ਨਤੀਜੇ ਲਈ ਮੁਬਾਰਕਬਾਦ ਦਿੱਤੀ |

error: copy content is like crime its probhihated