Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਸ.ਵੀ.ਐਨ.ਡੀ.ਏ.ਵੀ ਸੀਨੀਅਰ ਸੈਕੰਡਰੀ ਪੰਡੋਰੀ ਦੀ ਵਿਦਿਆਰਥਣ ਸਨੇਹਦੀਪ ਨੇ ਬੋਰਡ ਦੀ ਮੈਰਿਟ ਸੂਚੀ ਵਿੱਚ 15ਵਾਂ ਰੈਂਕ ਕੀਤਾ ਹਾਸਿਲ 

ਐਸ.ਵੀ.ਐਨ.ਡੀ.ਏ.ਵੀ ਸੀਨੀਅਰ ਸੈਕੰਡਰੀ ਪੰਡੋਰੀ ਦੀ ਵਿਦਿਆਰਥਣ ਸਨੇਹਦੀਪ ਨੇ ਬੋਰਡ ਦੀ ਮੈਰਿਟ ਸੂਚੀ ਵਿੱਚ 15ਵਾਂ ਰੈਂਕ ਕੀਤਾ ਹਾਸਿਲ 

ਦਸੂਹਾ (ਚੌਧਰੀ) 

28 ਮਈ : ਐਸ. ਵੀ. ਐਨ. ਡੀ. ਏ. ਵੀ ਸੀਨੀਅਰ ਸੈਕੰਡਰੀ ਪੰਡੋਰੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10 ਵੀਂ ਜਮਾਤ ਦੇ ਨਤੀਜੇ ਵਿੱਚ ਮੈਰਿਟ ਸੂਚੀ ਵਿੱਚ ਜਗ੍ਹਾ ਬਣਾ ਕੇ ਆਪਣੇ ਸਕੂਲ ਲਈ ਇੱਕ ਹੋਰ ਵੱਡੀ ਉਪਲਬਧੀ ਹਾਸਲ ਕੀਤੀ ਹੈ। ਸਕੂਲ ਡਾਇਰੈਕਟਰ ਚੈਨ ਸਿੰਘ ਅਤੇ ਪ੍ਰਿੰਸੀਪਲ ਅਤੀ ਕਿਰਨ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਸਨੇਹਦੀਪ ਪੁੱਤਰੀ ਹਰਜੀਤ ਸਿੰਘ ਨੇ 333 /650 ਅੰਕ ਲੈ ਕੇ ਬੋਰਡ ਦੀ ਐਰਿਟ ਸੂਚੀ ਵਿੱਚ 15ਵਾਂ ਰੈਂਕ ਹਾਸਿਲ ਕੀਤਾ ਹੈ। ਸਨੇਹਦੀਪ ਸਕੂਲ ਵਿੱਚੋਂ ਪਹਿਲੇ ਨੰਬਰ, ਹਰਮਨ ਨੇ ਦੂਜਾ ਤੇ ਨੀਲਾ ਕਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਾਰਿਆਂ ਬੱਚਿਆਂ ਨੇ 10ਵੀਂ ਪਹਿਲੀ ਡਵੀਜ਼ਨ ਵਿੱਚ ਪਾਸ ਕੀਤੀ ।