Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸਹਾਇਕ ਪ੍ਰੋਫੈਸਰ ਅਰਚਨਾ ਠਾਕੁਰ ਦਾ ਪੀ-ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਸਨਮਾਨ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਸਹਾਇਕ ਪ੍ਰੋਫੈਸਰ ਅਰਚਨਾ ਠਾਕੁਰ ਦਾ ਪੀ-ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਸਨਮਾਨ

ਗੜ੍ਹਦੀਵਾਲਾ (ਚੌਧਰੀ) 

29 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਰਚਨਾ ਠਾਕੁਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪੀ-.ਐੱਚ. ਡੀ. ਦੀ ਡਿਗਰੀ “ ਭਾਰਤ ਦੀ ਊਰਜਾ ਸੁਰੱਖਿਆ, ਰਣਨੀਤੀ ਅਤੇ ਮੱਧ ਏਸ਼ੀਆ : ਚੁਣੌਤੀਆਂ ਅਤੇ ਸੰਭਾਵਨਾਵਾਂ ” ਵਿਸ਼ੇ ਉੱਪਰ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਉਹਨਾਂ ਨੁੰ ਇਹ ਡਿਗਰੀ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਵਾਈਸ ਚਾਂਸਲਰ ਡਾ. ਰੇਨੂੂ ਬਿਜ਼ ਵਲੋਂ ਕੰਨਵੋਕੇਸ਼ਨ ਮੌਕੇ ਪ੍ਰਦਾਨ ਕੀਤੀ ਗਈ। ਮੈਡਮ ਅਰਚਨਾ ਠਾਕੁਰ ਨੇ ਆਪਣਾ ਇਹ ਖੋਜ-ਕਾਰਜ ਡਾ. ਅਮੈਨੂਅਲ ਨਾਹਰ ਦੀ ਨਿਗਰਾਨੀ ਹੇਠ ਸੰਪੂਰਨ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਅਰਚਨਾ ਠਾਕੁਰ ਨੁੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਸਨਮਾਨਿਤ ਕੀਤਾ। ਕਾਲਜ ਦੇ ਸਮੂਹ ਸਟਾਫ਼ ਨੇ ਵੀ ਮੈਡਮ ਅਰਚਨਾ ਠਾਕੁਰ ਨੂੰ ਮੁਬਾਰਕਵਾਦ ਦਿੱਤੀ।

error: copy content is like crime its probhihated