Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਉੱਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਜੀ ਦੀ ਬਰਸੀ 31ਮਈ ਨੂੰ

ਉੱਘੇ ਸਮਾਜ ਸੇਵੀ ਚੌਧਰੀ ਗਿਆਨ ਸਿੰਘ ਜੀ ਦੀ ਬਰਸੀ 31ਮਈ ਨੂੰ

ਗੜ੍ਹਦੀਵਾਲਾ (ਚੌਧਰੀ) 

29 ਮਈ : ਚੌਧਰੀ ਗਿਆਨ ਸਿੰਘ ਵੈਲਫ਼ੇਅਰ ਐਸੋਸੀਏਸ਼ਨ (ਪੰਜਾਬ) ਦੇ ਸੂਬਾ ਪ੍ਰਧਾਨ ਪ੍ਰਿੰਸ ਗੜਦੀਵਾਲਾ ਅਤੇ ਕੈਸ਼ੀਅਰ ਵਰਿੰਦਰ ਕੁਮਾਰ ਕਾਲੋਵਾਲ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉੱਘੇ ਸਮਾਜ ਸੇਵੀ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਜੀ ਦੀ ਸਾਲਾਨਾ ਬਰਸੀ 31ਮਈ 2023 ਨੂੰ ਪਿੰਡ ਭੰਬੋਤਾੜ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸੂਬਾ ਪ੍ਰਧਾਨ ਪ੍ਰਿੰਸ ਗੜਦੀਵਾਲਾ ਜੀ ਨੇ ਕਿਹਾ ਕਿ ਰਾਏ ਸਾਹਿਬ ਜੀ ਨੇ ਸਮਾਜ ਦੀ ਸੇਵਾ ਲਈ ਪੂਰਨ ਤੌਰ ਤੇ ਸਮਰਪਿਤ ਹੋ ਕਿ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ, ਇਸ ਲਈ ਸਾਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਹਨਾਂ ਨੇ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਏ ਸਾਹਿਬ ਜੀ ਦੀ ਬਰਸੀ ਤੇ ਪਹੁੰਚਣ ਦੀ ਅਪੀਲ ਕੀਤੀ।