Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਅੰਬਾਲਾ ਜੱਟਾਂ ਸਕੂਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਅੰਬਾਲਾ ਜੱਟਾਂ ਸਕੂਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

30 ਮਈ : ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਗਿੱਲ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ,ਸ਼ੈਲੇਂਦਰ ਠਾਕੁਰ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਅਧੀਨ ਕੁਇਜ਼ ਮੁਕਾਬਲਾ ਕਰਵਾਇਆ|ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ|ਡਾ ਮਨਹਾਸ ਵਲੋਂ ਵਿਦਿਆਰਥੀਆਂ ਨੂੰ ਵੋਟਾਂ ਅਤੇ ਭਾਰਤੀ ਲੋਕਤੰਤਰ ਸੰਬਧੀ ਪ੍ਰਸ਼ਨ ਪੁਛੇ ਗਏ | ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਗਿੱਲ ਨੇ ਆਖਿਆ ਕਿ ਲੋਕਤੰਤਰ ਨੂੰ ਬਣਾਈ ਰੱਖਣ ਲਈ ਬਿਹਤਰ ਢੰਗ ਨਾਲ ਆਪਣਾ ਯੋਗਦਾਨ ਦੇ ਸਕਦੇ ਹਾਂ |