Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਮੰਤਰੀਆਂ ਨੂੰ ਮਹਿਕਮਿਆਂ ਦੀ ਕੀਤੀ ਵੰਡ, ਦੇਖੋ ਕਿਸ ਮੰਤਰੀ ਨੂੰ ਕਿਹੜਾ ਵਿਭਾਗ  ਮਿਲੀਆ..

ਮੰਤਰੀਆਂ ਨੂੰ ਮਹਿਕਮਿਆਂ ਦੀ ਕੀਤੀ ਵੰਡ, ਦੇਖੋ ਕਿਸ ਮੰਤਰੀ ਨੂੰ ਕਿਹੜਾ ਵਿਭਾਗ ਮਿਲੀਆ..

ਚੰਡੀਗੜ੍ਹ (PPT NEWS)

31 ਮਈ :ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਆਪਣੀ ਕੈਬਨਿਟ ਵਿੱਚ ਦੋ ਨਵੇਂ ਮੰਤਰੀਆਂ ਸ: ਬਲਕਾਰ ਸਿੰਘ ਅਤੇ ਸ: ਗੁਰਮੀਤ ਸਿੰਘ ਖੁੱਡੀਆਂ ਦੀ ਸ਼ਮੂਲੀਅਤ ਕਰਵਾਈ ਗਈ ਹੈ। ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡਣ ਦੇ ਨਾਲ ਨਾਲ ਕੁਝ ਰੱਦੋ ਬਦਲ ਵੀ ਕੀਤੀ ਹੈ।ਇਥੇ ਜਿਕਰਯੋਗ ਹੈ ਕਿ, ਮੁੱਖ ਮੰਤਰੀ ਵਲੋਂ ਮਹਿਕਮਿਆਂ ਦੇ ਵੰਡ ਦੀ ਇਹ ਤਜਵੀਜ ਗਵਰਨਰ ਦੀ ਪ੍ਰਵਾਨਗੀ ਲਈ ਰਾਜ ਭਵਨ ਨੂੰ ਭੇਜੀ ਗਈ ਹੈ, ਜਿਸ ਤੇ ਮੋਹਰ ਲੱਗਣ ਮਗਰੋਂ ਹੀ ਉਹ ਅਹੁਦੇ ਸੰਭਾਲ ਸਕਣਗੇ ।

 

error: copy content is like crime its probhihated