Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਬ ਇੰਸਪੈਕਟਰ ਮਲਕੀਤ ਸਿੰਘ ਵਲੋਂ ਥਾਣਾ ਮੁੱਖੀ ਗੜ੍ਹਦੀਵਾਲਾ ਵਜੋਂ ਆਹੁਦਾ ਸੰਭਾਲਣ ਤੇ ਕੀਤਾ ਨਿੱਘਾ ਸਵਾਗਤ 

ਸਬ ਇੰਸਪੈਕਟਰ ਮਲਕੀਤ ਸਿੰਘ ਵਲੋਂ ਥਾਣਾ ਮੁੱਖੀ ਗੜ੍ਹਦੀਵਾਲਾ ਵਜੋਂ ਆਹੁਦਾ ਸੰਭਾਲਣ ਤੇ ਕੀਤਾ ਨਿੱਘਾ ਸਵਾਗਤ 

ਗੜ੍ਹਦੀਵਾਲਾ (ਯੋਗੇਸ਼ ਗੁਪਤਾ,ਚੌਧਰੀ)

1 ਜੂਨ : ਅੱਜ ਥਾਣਾ ਗੜ੍ਹਦੀਵਾਲਾ ਵਿਖੇ ਮੁੱਖ ਥਾਣਾ ਅਫਸਰ ਵਜੋਂ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਚਾਰਜ ਸੰਭਾਲਿਆ ਹੈ। ਇਸ ਮੌਕੇ ਤੇ ਲੰਬੜਦਾਰ ਤੇ ਆਪ ਨੇਤਾ ਮਾ. ਰਸ਼ਪਾਲ ਸਿੰਘ,ਪ੍ਰੋਫੈਸਰ ਸ਼ਾਮ ਸਿੰਘ,ਹਰਭਜਨ ਸਿੰਘ ਢੱਟ, ਨਵਦੀਪ ਸਿੰਘ ਆਦਿ ਨੇ ਸਬ ਇੰਸਪੈਕਟਰ ਮਲਕੀਤ ਸਿੰਘ ਵਲੋਂ ਥਾਣਾ ਮੁਖੀ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਣ ਤੇ ਸਿਰੋਪਾ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਥਾਣਾ ਗੜਦੀਵਾਲਾ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ‘ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨਸ਼ੀਲ ਰਹਿਣਗੇ । ਇਸ ਮੌਕੇ ਉਨ੍ਹਾਂ ਨਾਲ ਥਾਣੇ ਦਾ  ਸਮੂਹ ਸਟਾਫ਼ ਵੀ ਹਾਜ਼ਰ ਸੀ ।