Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 113 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

113 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

3 ਜੂਨ : 113 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਚੌਕੀ ਭੂੰਗਾ ਪੁਲਿਸ ਵਲੋ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਏਐਸਆਈ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅਰਵਿੰਦਰ ਸਿੰਘ ਗੋਲਡੀ ਪੁੱਤਰ ਲਖਵਿੰਦਰ ਸਿੰਘ ਵਾਸੀ ਧੂਤ ਕਲਾਂ ਦੀ ਤਲਾਸ਼ੀ ਉਪਰੰਤ 113 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਖਿਲਾਫ ਥਾਣਾ ਹਰਿਆਣਾ ਵਿਚ ਪਹਿਲਾਂ ਵੀ ਨਸਾ ਐਕਟ ਤਹਿਤ ਮਾਮਲਾ ਦਰਜ ਹੈ। ਜੋ ਕਿ ਨਸ਼ਾ ਤਸਕਰੀ ਕਰਕੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਰਿਹਾ ਹੈ। ਇਸ ਸਬੰਧੀ ਪੁਲਸ ਨੇ ਉਕਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।