Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਗੜ੍ਹਦੀਵਾਲਾ..ਕੈਬਿਨੇਟ ਮੰਤਰੀ Brahm Shankar Jimpa ਡੇਰਾ ਨਾਮਧਾਰੀ ਸੰਤ ਬਾਬਾ ਹਰਨਾਮ ਸਿੰਘ ਜੀ ਦੇ 108ਵੀਂ ਬਰਸੀ ਸਮਾਗਮ ਦੌਰਾਨ ਹੋਣਗੇ ਨਤਮਸਤਕ

ਗੜ੍ਹਦੀਵਾਲਾ..ਕੈਬਿਨੇਟ ਮੰਤਰੀ Brahm Shankar Jimpa ਡੇਰਾ ਨਾਮਧਾਰੀ ਸੰਤ ਬਾਬਾ ਹਰਨਾਮ ਸਿੰਘ ਜੀ ਦੇ 108ਵੀਂ ਬਰਸੀ ਸਮਾਗਮ ਦੌਰਾਨ ਹੋਣਗੇ ਨਤਮਸਤਕ

ਗੜ੍ਹਦੀਵਾਲਾ :-(ਯੋਗੇਸ਼ ਗੁਪਤਾ) ਸ਼੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਪਾਵਨ ਹਜੂਰੀ ਵਿੱਚ ਸੰਤ ਬਾਬਾ ਹਰਨਾਮ ਸਿੰਘ ਜੀ ਨਾਮਧਾਰੀ ਗੜ੍ਹਦੀਵਾਲਾ ਦਾ 108ਵਾਂ ਬਰਸੀ ਸਮਾਗਮ ਦਾ ਆਯੋਜਨ ਕੱਲ ਮਿਤੀ 4 ਜੂਨ 2023 ਦਿੰਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧ ਚ ਜਾਣਕਾਰੀ ਦਿੰਦੇ ਹੋਏ ਸਮੂਹ ਨਾਮਧਾਰੀ ਸੰਗਤ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ 10 ਬਜੇ ਤਕ ਦੀਵਾਨ ਸਜਣਗੇ । ਇਸ ਸਮਾਗਮ ਦੌਰਾਨ ਗੁਰੂ ਕਾ ਅਟੁੱਟ ਵਰਤੇਗਾ । ਇਸ ਦੌਰਾਨ ਓਹਨਾ ਦੱਸਿਆ ਕੀ ਇਸ ਮੌਕੇ ਕੈਬਕਨੇਟ ਮੰਤਰੀ ਬ੍ਰਮ ਸ਼ੰਕਰ ਜੀਪਾਂ (ਮਾਲ,ਪੁਰਨਵਾਸ ਅਤੇ ਆਫ਼ਤ ਪ੍ਰਬੰਧਨ) ਬਤੋਰ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਗੁਰੂ ਚਰਨਾਂ ਚ ਹਾਜਰੀ ਲਗਾਉਣਗੇ । ਇਸ ਮੌਕੇ ਓਹਨਾ ਇਲਾਕਾ ਨਿਵਾਸੀਆਂ ਨੂੰ ਅਪੀਲ ਕਿੱਤੀ ਹੈ ਕੀ ਸਮੂਹ ਸੰਗਤਾਂ ਗੁਰੂ ਚਰਨਾਂ ਚ ਹਾਜਰੀ ਲਗਾਉਣ ਅਤੇ ਲੰਗਰ ਗ੍ਰਹਿਣ ਕਰਨ ।

 

error: copy content is like crime its probhihated