Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing NRI ਹਰਦੀਪ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਨੂੰ 70 ਹਜਾਰ ਰੁਪਏ ਦੀ ਰਾਸ਼ੀ ਭੇਂਟ

NRI ਹਰਦੀਪ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਨੂੰ 70 ਹਜਾਰ ਰੁਪਏ ਦੀ ਰਾਸ਼ੀ ਭੇਂਟ

ਗੜ੍ਹਦੀਵਾਲਾ (ਚੌਧਰੀ) 

3 ਜੂਨ : ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਬਲਾਕ ਭੂੰਗਾ – 1 ਜਿਲਾ ਹੁਸ਼ਿਆਰਪੁਰ ਵਿਖੇ ਐਨ ਆਰ ਆਈ ਮਾਸਟਰ ਹਰਦੀਪ ਸਿੰਘ ਦਾਰਾਪੁਰ ਨੇ ਸਕੂਲ ਦੀ ਇਮਾਰਤ ਨੂੰ ਰੰਗ ਰੋਗਨ ਕਰਵਾਉਣ ਲਈ ਸਕੂਲ ਨੂੰ 70 ਹਜਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ ਹੈ। ਐਨ.ਆਰ.ਆਈ ਦੇ ਵਲੋਂ ਇਸ ਸਹਿਯੋਗ ਨਾਲ ਸਕੂਲ ਦੀ ਦਿੱਖ ਵਧੀਆ ਹੋ ਗਈ ਹੈ।ਇਸ ਮੌਕੇ ਸਕੂਲ ਮੁੱਖੀ ਅਸ਼ੋਕ ਕੁਮਾਰ ਨੇ ਐਨ ਆਰ ਆਈ ਹਰਦੀਪ ਸਿੰਘ ਦਾਰਾਪੁਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸ ਗੁਰਮੇਲ ਸਿੰਘ ਦਾਰਾਪੁਰ, ਰਜਿੰਦਰ ਕੁਮਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਸਮੂਹ ਸਟਾਫ ਮੈਂਬਰ ਸਹਿਬਾਨ ਹਾਜਰ ਸਨ।