Prime Punjab Times

Latest news
ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ 
ADVERTISEMENT
You are currently viewing ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

5 ਜੂਨ : ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਬਰੀਸ਼ ਸ਼ਰਮਾ ਪੁੱਤਰ ਰਾਮ ਸਰੂਪ ਸ਼ਰਮਾ ਵਾਸੀ ਕ੍ਰਿਸ਼ਨਾ ਗਲੀ ਮੁਕੇਰੀਆ ਅਤੇ ਜਸਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੁਰੀਕਾ ਥਾਣਾ ਮੁਕੇਰੀਆਂ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ  ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਸਬ ਡਵੀਜਨ ਮੁਕੇਰੀਆਂ ਦੀਆਂ ਹਦਾਇਤਾਂ ਅਤੇ ਸੁਚੱਜੀ ਅਗਵਾਈ ਹੇਠ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਮੁਕੇਰੀਆਂ ਵੱਲੋ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਵਿੱਢੀ ਗਈ ਸਪੈਸ਼ਲ ਮੁਹਿਮ ਤਹਿਤ ਦੌਰਾਨੇ ਨਾਕਾ ਬੰਦੀ ਮਾਤਾ ਰਾਣੀ ਚੌਕ ਮੁਕੇਰੀਆਂ ਮਿਤੀ 04.06.2023 ਨੂੰ ਮੋਟਰ ਸਾਇਕਲ ਸਵਾਰ ਅੰਬਰੀਸ਼ ਸ਼ਰਮਾ ਪੁੱਤਰ ਰਾਮ ਸਰੂਪ ਸ਼ਰਮਾ ਵਾਸੀ ਕ੍ਰਿਸ਼ਨਾ ਗਲੀ ਮੁਕੇਰੀਆਂ ਅਤੇ ਜਸਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੁਰੀਕਾ ਥਾਣਾ ਮੁਕੇਰੀਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਕਬਜੇ ਵਿੱਚੋਂ 01 ਚੋਰੀ ਸ਼ੁਦਾ ਐਲ.ਸੀ.ਡੀ ਮਾਰਕਾ ਕਰਾਊਨ 32 ਇੰਚ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕਰਕੇ ਮੁਕੱਦਮਾ ਨੰਬਰ 99 ਮਿਤੀ 04.06.2023 ਜੁਰਮ 379,411 ਭ:ਦ:ਸ ਥਾਣਾ ਮੁਕੇਰੀਆਂ ਦਰਜ ਕੀਤਾ ਗਿਆ ਹੈ। ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਜਿਨਾ ਪਾਸੋਂ ਹੋਰ ਵੀ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

ਅੰਬਰੀਸ਼ ਸ਼ਰਮਾ ਉਕਤ ਖਿਲਾਫ ਪਹਿਲਾ ਦਰਜ ਮੁਕੱਦਮਾ ਮੁਕੱਦਮਾ ਨੰਬਰ 11 ਮਿਤੀ 27.01.2023 ਜੁਰਮ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਹਾਜੀਪੁਰ