Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੇਡਾਂ ਖੇਡਣ ਨਾਲ ਇਨਸਾਨ ਅੰਦਰ ਮਾਨਸਿਕ ਅਤੇ ਸ਼ਰੀਰਕ ਦੋਵੇਂ ਤਰਾਂ ਦਾ ਵਿਕਾਸ ਹੁੰਦਾ ਹੈ : ਲੈਕ.ਦਿਨੇਸ਼ ਠਾਕੁਰ / ਜਗਮੋਹਨ ਸਿੰਘ

ਖੇਡਾਂ ਖੇਡਣ ਨਾਲ ਇਨਸਾਨ ਅੰਦਰ ਮਾਨਸਿਕ ਅਤੇ ਸ਼ਰੀਰਕ ਦੋਵੇਂ ਤਰਾਂ ਦਾ ਵਿਕਾਸ ਹੁੰਦਾ ਹੈ : ਲੈਕ.ਦਿਨੇਸ਼ ਠਾਕੁਰ / ਜਗਮੋਹਨ ਸਿੰਘ

ਗੜ੍ਹਦੀਵਾਲਾ (ਚੌਧਰੀ) 

6 ਜੂਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ ਸਮਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੇ ਚੌਥੇ ਦਿਨ ਬੱਚਿਆਂ ਨੂੰ ਰਿਫਰੈਸ਼ਮੈਂਟ ਲੈਕ: ਦਿਨੇਸ਼ ਠਾਕੁਰ ਅਤੇ ਸ: ਜਗਮੋਹਨ ਸਿੰਘ ਮਾਸਟਰ ਵਲੋਂ ਦਿੱਤੀ ਗਈ।ਇਸ ਮੌਕੇ ਬਹਾਦਰ ਜਗਦੀਸ਼ ਸਿੰਘ (ਪੀ ਟੀ ਆਈ) ਵਲੋਂ ਬੱਚਿਆਂ ਨੂੰ ਰੱਸਾ ਕੱਸੀ ਮੁਕਾਬਲੇ, ਮਨੋਰੰਜਨ ਖੇਡਾਂ, ਦੌੜਾਂ ਕਰਵਾਈਆ ਗਈਆਂ । ਇਸ ਮੌਕੇ ਤੇ ਲੈਕ: ਦਿਨੇਸ਼ ਠਾਕੁਰ,ਮਾਸਟਰ ਸ: ਜਗਮੋਹਨ ਸਿੰਘ ਨੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਇਨਸਾਨ ਅੰਦਰ ਮਾਨਸਿਕ ਅਤੇ ਸ਼ਰੀਰਕ ਦੋਵੇਂ ਤਰਾਂ ਦਾ ਵਿਕਾਸ ਹੁੰਦਾ ਹੈ ਅਤੇ ਸ਼ਰੀਰ ਨਿਰੋਗ ਰਹਿੰਦਾ ਹੈ। ਨੌਜਵਾਨ ਪੀੜੀ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਜਿਸ ਦੇਸ਼ ਦੀ ਰੀੜ੍ਹ ਦੀ ਹੱਡੀ ਮਜਬੂਰ ਹੋਵੇ ਉਹ ਦੇਸ਼ ਹਮੇਸ਼ਾ ਤਰੱਕੀ ਕਰਦਾ ਹੈ। ਇਸ ਮੌਕੇ ਜਗਦੇਵ ਸਿੰਘ ਤੇ ਸੁਨੀਤਾ ਰਾਣੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ।