Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing खाਲਸਾ ਕਾਲਜ, ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸ ਦੀ ਸ਼ੁਰੂਆਤ

खाਲਸਾ ਕਾਲਜ, ਗੜ੍ਹਦੀਵਾਲਾ ਵਿਖੇ ਕਰੈਸ਼ ਕੋਰਸ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

6 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸ਼ਨ ਡਿਜਾਇਨਿੰਗ ਵਿਸ਼ੇ ਨਾਲ ਸੰਬੰਧਤ (ਹੁਨਰ ਆਰਟ-2) 21 ਦਿਨਾਂ ਦੇ ਕਰੈਸ਼ ਕੋਰਸ ਦੀ ਸੁਰੂਆਤ 05 ਜੂਨ, 2023 ਤੋਂ ਕੀਤੀ ਗਈ ਹੈ। ਇਹ ਕੋਰਸ ਵਿਦਿਆਰਥੀਆ ਲਈ ਬਹੁਤ ਹੀ ਲਾਹੇਵੰਦ ਹੈ ।ਪ੍ਰਿੰਸੀਪਲ ਡਾ. ਜਸਪਾਲ ਨੇ ਦੱਸਿਆ ਕਿ ਬਹੁਤ ਹੀ ਘੱਟ ਖਰਚੇ ਤੇ ਇਸ ਕੋਰਸ ਦੁਆਰਾ ਜਿੱਥੇ ਵਿਦਿਆਰਥੀ ਆਪਣੇ ਵਿਹਲੇ ਸਮੇਂ ਦਾ ਸਹੀ ਉਪਯੋਗ ਕਰ ਸਕਣਗੇ, ਉਥੇ ਉਹਨਾਂ ਨੁੰ ਕੋਈ ਨਵਾਂ ਸਿੱਖਣ ਲਈ ਮਿਲੇਗਾ ਅਤੇ ਗਿਆਨ ਵਿੱਚ ਵਾਧਾ ਹੋਵੇਗਾ।ਇਸ ਕੋਰਸ ਦੁਆਰਾ ਵਿਦਿਆਰਥੀ ਅੰਦਰ ਵਿਹਲੇ ਸਮੇਂ ਵਿੱਚ ਕੰਮ ਕਰਨ ਦੀ ਰੁੱਚੀ ਪੈਦਾ ਹੋਣ ਤੋਂ ਇਲਾਵਾ ਹੁਨਰ ਪ੍ਰਦਰਸ਼ਨ ਅਤੇ ਰੁਜਗਾਰ ਪ੍ਰਾਪਤੀ ਦੇ ਮੋਕੇ ਵਧਣ ਦੀ ਸੰਭਾਵਨਾ ਵਿੱਚ ਵਾਧਾ ਹੋਵੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਕੋਰਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਮਿਹਨਤ ਕਰਨ ਲਈ ਪ੍ਰੇਰਿਆ।

error: copy content is like crime its probhihated