Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੋਬਾਇਲ ਫੋਨ ਖੋਹਣ ਦੇ ਮਾਮਲੇ ‘ਚ ਨਾਮਜ਼ਦ ਦੂਜੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ

ਮੋਬਾਇਲ ਫੋਨ ਖੋਹਣ ਦੇ ਮਾਮਲੇ ‘ਚ ਨਾਮਜ਼ਦ ਦੂਜੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

7 ਮਈ : ਮੋਬਾਇਲ ਫੋਨ ਖੋਹਣ ਦੇ ਮਾਮਲੇ ‘ਚ ਨਾਮਜ਼ਦ ਦੂਜੇ ਦੋਸ਼ੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ । ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਦੇਹਰੀਵਾਲ ਥਾਣਾ ਗੜਦੀਵਾਲਾ ਜਿਲਾਂ ਹੁਸ਼ਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆ ਦੀ ਰੋਕ ਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਡਾ ਵਲੋਂ ਦਿੱਤੀਆ ਹਾਦਾਇਤਾ ਮੁਤਾਬਿਕ ਸਬ ਇੰਸਪੈਕਟਰ ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਗੜਦੀਵਾਲਾ ਪੁਲਿਸ ਵੱਲੋ ਮੁਕੱਦਮਾ ਨੰਬਰ 45 ਮਿਤੀ 03-06-2023 ਅਧ 379- B,34,411 IPC ਥਾਣਾ ਗੜਦੀਵਾਲਾ ਦੇ ਦੂਜੇ ਦੋਸ਼ੀ ਮਨਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਦੇਹਰੀਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ। |