Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਡੱਫਰ ਵਿਖੇ ਸ਼ੁਰੂ ਹੋਏ 2 ਰੋਜਾ ਕ੍ਰਿਕਟ ਟੂਰਨਾਮੈਂਟ ਦਾ ਕਮਲਜੀਤ ਸਿੰਘ ਕੁਲਾਰ ਨੇ ਕੀਤਾ ਉਦਘਾਟਨ 

ਪਿੰਡ ਡੱਫਰ ਵਿਖੇ ਸ਼ੁਰੂ ਹੋਏ 2 ਰੋਜਾ ਕ੍ਰਿਕਟ ਟੂਰਨਾਮੈਂਟ ਦਾ ਕਮਲਜੀਤ ਸਿੰਘ ਕੁਲਾਰ ਨੇ ਕੀਤਾ ਉਦਘਾਟਨ 

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ) 

10 ਜੂਨ :  ਅੱਜ ਪਿੰਡ ਡੱਫਰ ਵਿਖੇ 2 ਰੋਜਾ ਕ੍ਰਿਕਟ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਦੀਪ ਸਿੰਘ ਸੋਨੂੰ ਡੱਫਰ ਤੇ ਕੁਲਵੀਰ ਸਿੰਘ ਸਹੋਤਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ। ਇਸ ਟੂਰਨਾਮੈਟ ਦਾ ਉਦਘਾਟਨ ਸ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼ੋਮਣੀ ਅਕਾਲੀਦਲ ਵਲੋਂ ਕੀਤਾ ਗਿਆ। ਜਿਥੇ ਉਹਨਾ ਕਿਹਾ ਨੋਜਵਾਨਾਂ ਨੂੰ ਖੇਡਾ ਵੱਲ ਧਿਆਨ ਦੇਣ ਦੇ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਨੋਜਵਾਨ ਪੀੜੀ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਵੱਧ ਤੋ ਵੱਧ ਖੇਡ ਮੇਲੇ ਕਰਵਾਏ ਜਾਣ।ਉਹਨਾ ਕਿਹਾ ਉਹਨਾ ਵਲੋ ਨੋਜਵਾਨਾ ਨੂੰ ਅਪੀਲ ਹੈ ਕਿ ਉਹ ਨਸ਼ਿਆ ਤੋ ਦੂਰ ਰਹਿਣ ਅਤੇ ਖੇਡਾ ਵੱਲ ਧਿਆਨ ਦੇਣ ਇਸ ਮੋਕੇ ਉਹਨਾ ਨਾਲ ਸ ਸੰਜੀਵ ਸਿੰਘ ਕੋਈ ਸਰਕਲ ਪ੍ਰਧਾਨ ਕੰਡੀ,ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿਪੜਾ,ਰਜੇਸ਼ ਪੰਡਿਤ ਪਵੈ,ਅਮਰਦੀਪ ਸਿੰਘ, ਬਾਈ ਪਹਿਲਵਾਨ ਸਾਹਪੁਰ, ਸੰਦੀਪ ਸਿੰਘ,ਸੋਨੂੰ ਡੱਫਰ ਵਾਇਸ ਸਰਕਲ ਪਧਾਨ ਗੜਦੀਵਾਲ, ਕੁਲਵੀਰ ਸਿੰਘ ਸਹੋਤਾ, ਹਰਦੀਪ ਸਿੰਘ, ਬਲਜੋਤ ਸਿੰਘ, ਪਗ੍ਰਟ ਸਿੰਘ ਮਾਨਗੜ, ਅਰਮਾਨ ਸਿੰਘ ਡੱਫਰ, ਲੱਕੀ ਰਾਏ ਬਾਹਲਾ ਆਦਿ ਮੋਜੂਦ ਸਨ।