Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਮਾਨਗੜ੍ਹ ਦੀ ਪੰਚਾਇਤ ਆਪ ਹੋਈ ਸ਼ਾਮਿਲ 

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਮਾਨਗੜ੍ਹ ਦੀ ਪੰਚਾਇਤ ਆਪ ਹੋਈ ਸ਼ਾਮਿਲ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

11 ਜੂਨ : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਪਿੰਡ ਮਾਨਗੜ੍ਹ ਦੀ ਪੰਚਾਇਤ ਤੇ ਹੋਰ ਮੋਹਤਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜਿਨ੍ਹਾਂ ਵਿੱਚ ਸਰਪੰਚ ਨਵਪ੍ਰੀਤ ਕੌਰ, ਪੰਚ ਗੁਰਦੀਪ, ਪੰਚ ਕੁਲਵਿੰਦਰ ਕੌਰ, ਪੰਚ ਬਲਵਿੰਦਰ ਕੌਰ, ਨੰਬਰਦਾਰ ਮਨਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਮਾਨਗੜ੍ਹ ਆਦਿ ਸ਼ਾਮਲ ਹਨ। ਇਸ ਮੌਕੇ ਹਲਕਾ ਵਿਧਾਇਕ ਨੇ ਸਿਰੋਪਾਓ ਭੇਟ ਕਰਕੇ ਉਨਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਸਰਪੰਚ ਨਵਪ੍ਰੀਤ ਕੌਰ ਅਤੇ ਹੋਰ ਮੋਹਤਬਰਾਂ ਨੇ ਕਿਹਾ ਕਿ ਪਾਰਟੀ ਵਲੋਂ ਕੀਤੇ ਕੰਮਾਂ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋਕੇ ਉਹ ਪਾਰਟੀ ਵਿਚ ਸ਼ਾਮਲ ਹੋਏ ਹਨੂ। ਇਸ ਮੌਕੇ ਆਪ ਯੂਥ ਨੇਤਾ ਮੋਹਨ ਇੰਦਰ ਸੰਘਾ, ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਕੇਸ਼ਵ ਸੈਣੀ, ਵਿਵੇਕ ਗੁਪਤਾ,ਸ਼ਿਵਮ ਨਰੂਲਾ, ਪਾਲਾ ਕੇਸੋਪੁਰ, ਮਾਸਟਰ ਰਛਪਾਲ ਸਿੰਘ, ਹਰਭਜਨ ਸਿੰਘ ਢੱਟ, ਜਸਵੀਰ ਸਿੰਘ, ਅਤਵਾਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।