Prime Punjab Times

Latest news
KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਮਾਨਵ ਸੈਣੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ...
ADVERTISEMENT
You are currently viewing ਅੱਖਾਂ ਤੇ ਸ਼ਰੀਰ ਦਾਨ ਕਰਨਾ ਸਮੇਂ ਦੀ ਮੁੱਖ ਲੋੜ : ਕੋਮਲ ਮਿੱਤਲ

ਅੱਖਾਂ ਤੇ ਸ਼ਰੀਰ ਦਾਨ ਕਰਨਾ ਸਮੇਂ ਦੀ ਮੁੱਖ ਲੋੜ : ਕੋਮਲ ਮਿੱਤਲ

ਹੁਸ਼ਿਆਰਪੁਰ (PPT NEWS)

12 ਜੂਨ : ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਜੀ ਨੂੰ ਅੱਖਾਂ ਤੇ ਅੰਗ ਦਾਨ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਖਾ ਤੇ ਅੰਗ ਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜ ਭਲਾਈ ਕੰਮ ਵਿਚ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਭਾਈ ਵਰਿੰਦਰ ਸਿੰਘ ਮਸੀਤੀ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਕਿਹਾ ਕਿ ਹਰ ਕੋਈ ਇਸ ਸਮਾਜ ਭਲਾਈ ਕੰਮ ਵਿਚ ਯੋਗਦਾਨ ਪਾ ਸਕਦਾ ਹੈ।

ਜਿਕਰਯੋਗ ਹੈ ਕਿ ਭਾਈ ਬਰਿੰਦਰ ਸਿੰਘ ਮਸੀਤੀ ਪਿਛਲੇ ਲੰਬੇ ਸਮੇਂ ਤੋਂ ਜਿਲਾ ਹੁਸ਼ਿਆਰਪੁਰ ਵਿਖੇ ਮੌਤ ਤੋਂ ਬਾਅਦ ਅੱਖਾਂ ਤੇ ਅੰਗ ਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ। ਇਥੇ ਇਹ ਵੀ ਵਰਣਨਯੋਗ ਹੈ ਕਿ ਭਾਈ ਵਰਿੰਦਰ ਸਿੰਘ ਮਸੀਤੀ ਮੌਤ ਤੋਂ ਬਾਅਦ ਕਾਫੀ ਲੋਕਾਂ ਦੀਆਂ ਅੱਖਾਂ ਤੇ ਅੰਗ ਦਾਨ ਕਰਵਾ ਕੇ ਕਈ ਜਿੰਦਗੀਆਂ ਰੌਸ਼ਨ ਕਰਵਾ ਚੁੱਕੇ ਹਨ।

error: copy content is like crime its probhihated