Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪਟਿਆਲਾ ਵਿਖੇ ਮਰਨ ਵਰਤ ਪਰ ਬੈਠੇ ਕਿਸਾਨਾਂ ਨੂੰ ਪੁਲਿਸ ਵਲੋਂ ਜਬਰੀ ਉਠਾਉਣ ਦੇ ਰੋਸ ਵਿਚ ਕਿਸਾਨਾਂ ਨੇ ਗੜ੍ਹਦੀਵਾਲਾ ਵਿਖੇ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਕੀਤਾ ਚੱਕਾ ਜਾਮ

ਪਟਿਆਲਾ ਵਿਖੇ ਮਰਨ ਵਰਤ ਪਰ ਬੈਠੇ ਕਿਸਾਨਾਂ ਨੂੰ ਪੁਲਿਸ ਵਲੋਂ ਜਬਰੀ ਉਠਾਉਣ ਦੇ ਰੋਸ ਵਿਚ ਕਿਸਾਨਾਂ ਨੇ ਗੜ੍ਹਦੀਵਾਲਾ ਵਿਖੇ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਕੀਤਾ ਚੱਕਾ ਜਾਮ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ)

13 ਜੂਨ : ਪਟਿਆਲਾ ਵਿਖੇ ਮਰਨ ਵਰਤ ਪਰ ਬੈਠੇ ਕਿਸਾਨਾਂ ਨੂੰ ਪੁਲਿਸ ਵਲੋਂ ਜਬਰੀ ਉਠਾਉਣ ਦੇ ਰੋਸ਼ ਵਿਚ ਕਿਸਾਨਾਂ ਨੇ ਗੜ੍ਹਦੀਵਾਲਾ (ਟਾਂਡਾ ਰੋੜ ਸਾਹਮਣੇ) ਵਿਖੇ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਚੱਕਾ ਜਾਮ ਕਰ ਦਿੱਤਾ। ਕਿਸਾਨਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ ਇਸ ਦੀ ਸੂਚਨਾ ਪ੍ਰਾਈਮ ਪੰਜਾਬ ਟਾਈਮਜ਼ ਚੈਨਲ ਦੇ ਮਾਧਿਅਮ ਰਾਹੀਂ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।

ਸੁਣੋ… ਕੀ ਕਹਿਣਾ ਹੈ ਕਿਸਾਨਾਂ ਦਾ..