Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 215 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

215 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

13 ਜੂਨ : 215 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਲਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਜਸਵਿੰਦਰ ਸਿੰਘ ਵਾਸੀ ਘੁਲੂਵਾਲ ਥਾਣਾ ਹਾਜੀਪੁਰ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ। ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਮੇਜਰ ਸਿੰਘ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਹੋਇਆ ਕਿ ਮਨ ASI ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੋਜੂਦ ਸੀ ਜਦ ਪੁਲਿਸ ਪਾਰਟੀ ਦਾਣਾ ਮੰਡੀ ਤੇ ਐਫ ਸੀ ਆਈ ਗੋਦਾਮਾਂ ਦੀ ਸਾਈਡ ਨੂ ਜਾ ਰਹੇ ਸੀ ਤਾਂ ਇੱਕ ਮੁਲਾ ਫੈਸ਼ਨ ਨੋਜਵਾਨ ਐਫ ਸੀ ਆਈ ਗੋਦਾਮਾਂ ਦੀ ਤਰਫੋਂ ਪੱਕੀ ਸੜਕ ਤੇ ਚੜਨ ਲੱਗਾ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਸੱਜੇ ਹੱਥ ਵਿੱਚ ਫੜਿਆ ਵਜਨਦਾਰ ਕਾਲੇ ਰੰਗ ਦਾ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਿਸ ਨੂੰ ਮਨ ਏ ਐਸ ਆਈ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਲਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਜਸਵਿੰਦਰ ਸਿੰਘ ਵਾਸੀ ਘੁਲੂਵਾਲ ਥਾਣਾ ਹਾਜੀਪੁਰ ਜਿਲਾ ਹੁਸਿਆਰਪੁਰ ਦੱਸਿਆ ਜਿਸ ਵੱਲੋ ਸੱਟੇ ਮੋਮੀ ਲਿਫਾਫੇ ਦੀ ਚੈਕਿੰਗ ਕਰਨ ਤੇ 215 ਪਰੋਕਸੀਵੱਨ ਨਸ਼ੀਲਾ ਪਦਾਰਥ ਦੇ ਕੈਪਸੂਲ ਬ੍ਰਾਮਦ ਹੋਏ। ਜਿਸ ਦੇ ਖਿਲਾਫ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।