Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਸਵੱਛ ਭਾਰਤ ਅਭਿਆਨ ਤਹਿਤ ”ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਦੇ ਚੱਲਦਿਆਂ ਸ਼ਹਿਰ ‘ਚ ਦੁਕਾਨਾਂ ਦੀ ਕੀਤੀ ਚੈਕਿੰਗ

ਸਵੱਛ ਭਾਰਤ ਅਭਿਆਨ ਤਹਿਤ ”ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਦੇ ਚੱਲਦਿਆਂ ਸ਼ਹਿਰ ‘ਚ ਦੁਕਾਨਾਂ ਦੀ ਕੀਤੀ ਚੈਕਿੰਗ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

15 ਜੂਨ : ਨਗਰ ਕੌਂਸਲ ਗੜਦੀਵਾਲਾ ਦੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ ”ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਦੇ ਚੱਲਦਿਆਂ ਸ਼ਹਿਰ ਨੂੰ ਸਾਫ਼,ਹਰਾ-ਭਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਨਾਉਣ ਸੰਬੰਧੀ ਪੰਦਰਵਾੜਾ ਦੇ ਤੀਜੇ ਦਿਨ ਛਾਪੇਮਾਰੀ ਦੌਰਾਨ ਵਰਤੋਂ ਚ ਆਉਣ ਵਾਲੀ 10 ਕਿੱਲੋ ਪਬੰਦੀ ਸ਼ੁਦਾ ਪਲਾਸਟਿਕ ਤੇ ਮੋਮੀ ਲਿਫਾਫੇ ਫੜੇ ਗਏ । ਇਸ ਸਬੰਧੀ ਸਵੱਛ ਭਾਰਤ ਅਭਿਆਨ ਦੀ ਸੀ.ਐਫ ਮੈਡਮ ਤ੍ਰਿਪਤਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਗੜ੍ਹਦੀਵਾਲਾ ਸ਼ਹਿਰ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੀਡਿਆ ਰਾਹੀਂ ਵੀ ਕਈ ਵਾਰ ਅਪੀਲ ਕੀਤੀ ਗਈ ਕਿ ਪਬੰਦੀ ਸ਼ੁਦਾ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਜੋ ਸੇਹਤ ਲਈ ਬਹੁਤ ਹੀ ਹਾਨੀਕਾਰਕ ਹੁੰਦਾ ਹੈ।

error: copy content is like crime its probhihated