Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡਾ.ਕਰਣ ਰਾਜੂ ਨੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਵਿਖੇ ਬਤੌਰ ਮੈਡੀਕਲ ਅਫ਼ਸਰ ਅਹੁਦਾ ਸੰਭਾਲਿਆ

ਡਾ.ਕਰਣ ਰਾਜੂ ਨੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਵਿਖੇ ਬਤੌਰ ਮੈਡੀਕਲ ਅਫ਼ਸਰ ਅਹੁਦਾ ਸੰਭਾਲਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

16 ਜੂਨ : ਡਾ. ਕਰਣ ਰਾਜੂ ਨੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਵਿਖੇ ਬਤੌਰ ਮੈਡੀਕਲ ਅਫ਼ਸਰ ਅਹੁਦਾ ਸੰਭਾਲਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਾ ਕਰਣ ਰਾਜੂ ਪਹਿਲਾਂ ਭੋਲਕਲੋਤਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਤੇ ਤਬਦੀਲ ਹੋ ਕੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ । ਇਸ ਤੋਂ ਪਹਿਲਾਂ ਡਾ ਨਿਰਮਲ ਸਿੰਘ ਇਸ ਆਹੁਦੇ ਤੇ ਸੇਵਾਵਾਂ ਨਿਭਾ ਰਹੇ ਸਨ ਜੋ ਹੁਣ ਮੁੜ ਇਲਾਕੇ ਦੇ ਲੋਕਾਂ ਦੀ ਪੁਰਜੋਰ ਮੰਗ ਤੇ ਪੀ ਐਚ ਸੀ ਦਾਰਾਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਵਿਖੇ ਬਤੌਰ ਮੈਡੀਕਲ ਅਫਸਰ ਚਾਰਜ ਸੰਭਾਲਦਿਆਂ ਡਾ ਕਰਨ ਰਾਜੂ ਨੇ ਕਿਹਾ ਕਿ ਲੋਕ ਵੱਧ ਵੱਧ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੁਲਤਾਂ ਦਾ ਫਾਇਦਾ ਉਠਾਉਣ।