Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਥੇਂਦਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਪਿੰਡ ਥੇਂਦਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਗੜ੍ਹਦੀਵਾਲਾ (ਚੌਧਰੀ) 

19 ਜੂਨ : ਪਿੰਡ ਥੇਂਦਾ ਦੇ ਸਮੂਹ ਨੌਜਵਾਨਾਂ ਵੱਲੋਂ ਪਿੰਡ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਅਰਦਾਸ ਕਰਨ ਉਪਰੰਤ ਰਾਹਗੀਰ ਸੰਗਤਾਂ ਨੂੰ ਠੰਡਾ ਮਿੱਠਾ ਜਲ ਸ਼ਕਾਇਆ ਗਿਆ ਅਤੇ ਫਲਦਾਰ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਬਲਦੇਵ ਸਿੰਘ,ਪਰਮਜੀਤ ਸਿੰਘ, ਪੂਰਨ ਸਿੰਘ, ਬਲਵਿੰਦਰ ਸਿੰਘ ਸੋਢੀ, ਸੁੱਚਾ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਬਲਬੀਰ ਸਿੰਘ, ਦੀਪੂ, ਹਰਵਿੰਦਰ ਸਮਰਾ, ਪਰਮਜੀਤ ਸਿੰਘ, ਸੁਰਿੰਦਰਪਾਲ ਸਿੰਘ, ਸੁਖਵੀਰ ਸਿੰਘ, ਕੁਲਦੀਪ ਕੌਰ, ਸਰੋਜ, ਕਾਜਲ, ਪਰਮਿੰਦਰ ਕੌਰ, ਹਰਮਨ, ਸਰਬਜੋਤ, ਮਨਦੀਪ, ਅਰਪਨ ਦੀਪ, ਮਨਦੀਪ ਸਿੰਘ,ਜਸਵੀਰ, ਸਰਬਜੀਤ,ਮਨਿੰਦਰ,ਦੀਪ,ਪਿੰਕੂ,ਬਿਕਰਮਜੀਤ ਆਦਿ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated